ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਾਸ਼ੀ ਐੱਮਪੀ ਖੇਡ ਮੁਕਾਬਲੇ ਦੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 21 NOV 2025 2:22PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਾਸ਼ੀ ਐੱਮਪੀ ਖੇਡ ਮੁਕਾਬਲੇ ਦੇ ਸਾਰੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਤਹਿ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਸ਼੍ਰੀ ਮੋਦੀ ਨੇ ਕਿਹਾ ਕਿ ਇਸ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਭਾਗੀਦਾਰਾਂ ਦਾ ਜੋ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ , ਉਹ ਸ਼ਾਨਦਾਰ ਸੀ । ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਕਾਬਲੀਅਤ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

"ਕਾਸ਼ੀ ਸਾਂਸਦ ਖੇਡ ਮੁਕਾਬਲਿਆਂ ਦੇ ਸਾਰੇ ਜੇਤੂਆਂ ਅਤੇ ਭਾਗੀਦਾਰਾਂ ਨੂੰ ਮੇਰੀਆਂ ਬਹੁਤ-ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ ! ਇਸ ਵਿੱਚ ਹਿੱਸਾ ਲੈਣ ਵਾਲੇ ਨੌਜਵਾਨ ਸਾਥੀਆਂ ਦਾ ਜੋ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ,  ਉਹ ਸ਼ਾਨਦਾਰ ਸੀ । ਉਨ੍ਹਾਂ ਨੇ ਆਪਣੀ ਕਾਬਲੀਅਤ ਅਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

 

 

*********

ਐੱਮਜੇਪੀਐੱਸ/ਐੱਸਟੀ


(रिलीज़ आईडी: 2192838) आगंतुक पटल : 39
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam