ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕੀਤੀ
प्रविष्टि तिथि:
25 NOV 2025 9:56AM by PIB Chandigarh
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਨ੍ਹਾਂ ਦੇ ਲਾਸਾਨੀ ਹੌਸਲੇ ਅਤੇ ਸਰਬ-ਉੱਚ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਸ਼ਹਾਦਤ ਸਾਡੇ ਸਮਾਜ ਨੂੰ ਹਮੇਸ਼ਾ ਰੋਸ਼ਨ ਕਰੇਗੀ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
“ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਅਸੀਂ ਉਨ੍ਹਾਂ ਦੇ ਲਾਸਾਨੀ ਹੌਸਲੇ ਅਤੇ ਕੁਰਬਾਨੀ ਨੂੰ ਸਿਜਦਾ ਕਰਦੇ ਹਾਂ। ਧਰਮ ਅਤੇ ਮਨੁੱਖਤਾ ਦੀ ਰਾਖੀ ਲਈ ਉਨ੍ਹਾਂ ਦੀ ਸ਼ਹਾਦਤ ਸਾਡੇ ਸਮਾਜ ਨੂੰ ਹਮੇਸ਼ਾ ਰੋਸ਼ਨ ਕਰੇਗੀ।”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2193933)
आगंतुक पटल : 43
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam