ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕਬੱਡੀ ਵਿਸ਼ਵ ਕੱਪ 2025 ਜਿੱਤਣ 'ਤੇ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈ ਦਿੱਤੀ

प्रविष्टि तिथि: 24 NOV 2025 8:11PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਬੱਡੀ ਵਿਸ਼ਵ ਕੱਪ 2025 ਵਿੱਚ ਸ਼ਾਨਦਾਰ ਜਿੱਤ ਲਈ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈ ਦਿੱਤੀ।

ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:

"ਕਬੱਡੀ ਵਿਸ਼ਵ ਕੱਪ 2025 ਜਿੱਤ ਕੇ ਦੇਸ਼ ਦਾ ਮਾਣ ਵਧਾਉਣ ਲਈ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਤਹਿ ਦਿਲੋਂ ਵਧਾਈ! ਖਿਡਾਰਨਾਂ ਨੇ ਸ਼ਾਨਦਾਰ ਹਿੰਮਤ, ਹੁਨਰ ਅਤੇ ਸਮਰਪਣ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੀ ਇਹ ਜਿੱਤ ਅਣਗਿਣਤ ਨੌਜਵਾਨਾਂ ਨੂੰ ਕਬੱਡੀ ਨੂੰ ਅਪਨਾਉਣ, ਵੱਡੇ ਸੁਪਨੇ ਦੇਖਣ ਅਤੇ ਉੱਚੇ ਟੀਚੇ ਰੱਖਣ ਲਈ ਪ੍ਰੇਰਿਤ ਕਰੇਗੀ।"

************

ਐੱਮਜੇਪੀਐੱਸ/ਐੱਸਆਰ


(रिलीज़ आईडी: 2194069) आगंतुक पटल : 29
इस विज्ञप्ति को इन भाषाओं में पढ़ें: Malayalam , Kannada , Assamese , English , Urdu , Marathi , हिन्दी , Bengali , Manipuri , Gujarati , Odia , Tamil , Telugu