ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸੰਵਿਧਾਨ ਦਿਵਸ 2025 ਮਨਾਇਆ

प्रविष्टि तिथि: 26 NOV 2025 11:59AM by PIB Chandigarh

ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਅੱਜ ਨਿਰਮਾਣ ਭਵਨ ਵਿੱਚ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਦਾ ਸਮੂਹਿਕ ਪਾਠ ਕੀਤਾ ਅਤੇ ਭਾਰਤ ਦੇ ਸੰਵਿਧਾਨ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਕੇਂਦਰੀ ਸਹਿਤ ਸਕੱਤਰ ਪੁਣਯ ਸਲਿਲਾ ਸ੍ਰੀਵਾਸਤਵ ਦੀ ਅਗਵਾਈ ਹੇਠ ਮੰਤਰਾਲੇ ਦੇ ਅਧਿਕਾਰੀਆਂ ਨੇ ਸੰਵਿਧਾਨ ਦਿਵਸ ਮਨਾਇਆ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਅਤੇ ਸੰਵਿਧਾਨ ਦੇ ਨਿਆਂ, ਸਮਾਨਤਾ, ਸੁਤੰਤਰਤਾ ਅਤੇ ਭਾਈਚਾਰੇ ਦੀਆਂ ਕਦਰਾਂ –ਕੀਮਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਜੀਵਨ ਦੇ ਸਾਰੇ ਖੇਤਰਾਂ ਵਿੱਚ ਇਨ੍ਹਾਂ ਮਾਰਗਦਰਸ਼ਕ ਸਿਧਾਂਤਾਂ ਨੂੰ ਬਣਾਈ ਰੱਖਣ ਦੀ ਆਪਣੀ ਵਚਨਬੱਧਤਾ ਦੀ ਮੁੜ ਤੋਂ ਪੁਸ਼ਟੀ ਕੀਤੀ।

***

ਐੱਸਆਰ/ਸ਼ੀਨਮ ਜੈਨ

HFW/Constitution Day 2025/26Nov2025/1


(रिलीज़ आईडी: 2195037) आगंतुक पटल : 7
इस विज्ञप्ति को इन भाषाओं में पढ़ें: English , Urdu , हिन्दी , Tamil