ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਜੇਤੂ ਭਾਰਤੀ ਨੇਤਰਹੀਣ ਮਹਿਲਾ ਟੀਮ ਨਾਲ ਮੁਲਾਕਾਤ ਕੀਤੀ
प्रविष्टि तिथि:
27 NOV 2025 10:03PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਨੇਤਰਹੀਣ ਮਹਿਲਾ ਕ੍ਰਿਕਟ ਟੀਮ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਖਿਡਾਰੀਆਂ ਨਾਲ ਨਿੱਘੀ ਗੱਲਬਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੇ ਟੂਰਨਾਮੈਂਟ ਦੇ ਆਪਣੇ ਅਨੁਭਵ ਸਾਂਝੇ ਕੀਤੇ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਸੰਦੇਸ਼ ਵਿੱਚ ਕਿਹਾ:
"ਨੇਤਰਹੀਣ ਮਹਿਲਾ ਲਈ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਨੇਤਰਹੀਣ ਮਹਿਲਾ ਕ੍ਰਿਕਟ ਟੀਮ ਦੀ ਮੇਜ਼ਬਾਨੀ ਕਰਨਾ ਬਹੁਤ ਖ਼ੁਸ਼ੀ ਦੀ ਗੱਲ ਸੀ! ਉਨ੍ਹਾਂ ਨੇ ਆਪਣੇ ਅਨੁਭਵ ਸਾਂਝੇ ਕੀਤੇ, ਜੋ ਸੱਚਮੁੱਚ ਪ੍ਰੇਰਨਾਦਾਇਕ ਸਨ।"
***************
ਐੱਮਜੇਪੀਐੱਸ/ਐੱਸਆਰ
(रिलीज़ आईडी: 2196439)
आगंतुक पटल : 5
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam