ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਪੱਸ਼ਟ ਨੀਤੀਆਂ, ਨਿਰੰਤਰ ਕਾਰਵਾਈ ਅਤੇ ਜ਼ਮੀਨੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਰਾਹੀਂ ਬਾਲ ਵਿਆਹ ਖਤਮ ਕਰਨ ਦੇ ਭਾਰਤ ਦੇ ਯਤਨਾਂ ਨੂੰ ਉਜਾਗਰ ਕਰਨ ਵਾਲਾ ਇੱਕ ਲੇਖ ਸਾਂਝਾ ਕੀਤਾ
प्रविष्टि तिथि:
28 NOV 2025 2:54PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਬਾਲ ਵਿਆਹ ਨੂੰ ਖ਼ਤਮ ਕਰਨ ਲਈ ਸਪੱਸ਼ਟ ਨੀਤੀਆਂ, ਨਿਰੰਤਰ ਕਾਰਵਾਈ ਅਤੇ ਜ਼ਮੀਨੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਰਾਹੀਂ ਭਾਰਤ ਦੇ ਯਤਨਾਂ ਨੂੰ ਉਜਾਗਰ ਕੀਤਾ ਗਿਆ ਹੈ।:
ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਨਾ ਦੇਵੀ ਵੱਲੋਂ ਐੱਕਸ ‘ਤੇ ਕੀਤੇ ਗਏ ਇੱਕ ਪੋਸਟ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਨੇ ਲਿਖਿਆ:
"ਕੇਂਦਰੀ ਮੰਤਰੀ ਸ਼੍ਰੀਮਤੀ @Annapurna4BJP ਜੀ ਲਿਖਦੇ ਹਨ ਕਿ ਕੁਝ ਸਾਲ ਪਹਿਲਾਂ ਤੱਕ ਬਾਲ ਵਿਆਹ ਨੂੰ ਖਤਮ ਕਰਨ ਦਾ ਵਿਚਾਰ ਦੂਰ ਦੀ ਗੱਲ ਜਾਪਦਾ, ਇੱਥੋਂ ਤੱਕ ਕਿ ਅਸੰਭਵ ਨਜ਼ਰ ਆਉਂਦਾ ਸੀ। ਪਰ ਭਾਰਤ ਨੇ ਆਪਣੇ ਯਤਨਾਂ ਨਾਲ ਦਿਖਾਇਆ ਹੈ ਕਿ ਇਸ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ। ਅਸੀਂ ਸਪੱਸ਼ਟ ਨੀਤੀਆਂ, ਨਿਰੰਤਰ ਕਾਰਵਾਈ ਅਤੇ ਜ਼ਮੀਨੀ ਯਤਨਾਂ ਨਾਲ ਸਾਬਤ ਕਰ ਦਿਖਾਇਆ ਹੈ ਕਿ ਚਾਹੋ ਤਾਂ ਹਰ ਬਦਲਾਅ ਸੰਭਵ ਹੈ।"
****
ਐੱਮਜੇਪੀਐੱਸ/ਐੱਸਆਰ
(रिलीज़ आईडी: 2196445)
आगंतुक पटल : 43
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Assamese
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam