ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਨੀਜ਼ ਅਤੇ ਸ਼੍ਰੀਮਤੀ ਜੋਡੀ ਹੇਡਨ ਨੂੰ ਉਨ੍ਹਾਂ ਦੇ ਵਿਆਹ 'ਤੇ ਵਧਾਈ ਦਿੱਤੀ
Posted On:
29 NOV 2025 9:05PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਪਣੇ ਕਰੀਬੀ ਦੋਸਤ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਐਂਥਨੀ ਅਲਬਨੀਜ਼ ਅਤੇ ਸ਼੍ਰੀਮਤੀ ਜੋਡੀ ਹੇਡਨ ਨੂੰ ਉਨ੍ਹਾਂ ਦੇ ਵਿਆਹ 'ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਖ਼ੁਸ਼ਹਾਲ ਵਿਆਹੁਤਾ ਜੀਵਨ ਦੀ ਕਾਮਨਾ ਕੀਤੀ।
ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
"ਮੇਰੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਅਤੇ ਸ਼੍ਰੀਮਤੀ ਜੋਡੀ ਹੇਡਨ ਨੂੰ ਉਨ੍ਹਾਂ ਦੇ ਵਿਆਹ ਦੀਆਂ ਬਹੁਤ-ਬਹੁਤ ਵਧਾਈਆਂ। ਉਨ੍ਹਾਂ ਨੂੰ ਖ਼ੁਸ਼ਹਾਲ ਵਿਆਹੁਤਾ ਜੀਵਨ ਦੀਆਂ ਸ਼ੁਭਕਾਮਨਾਵਾਂ।"
@AlboMP”
*****
ਐੱਮਜੇਪੀਐੱਸ/ਐੱਸਆਰ
(Release ID: 2196799)
ਵਿਜ਼ੀਟਰ ਕਾਊਂਟਰ : 36
Read this release in:
English
,
Urdu
,
Marathi
,
हिन्दी
,
Assamese
,
Bengali
,
Bengali-TR
,
Manipuri
,
Gujarati
,
Odia
,
Kannada
,
Malayalam