ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤਾਮਿਲਨਾਡੂ ਦੇ ਸ਼ਿਵਗੰਗਾ ਵਿੱਚ ਹੋਏ ਹਾਦਸੇ ਵਿੱਚ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ
प्रविष्टि तिथि:
01 DEC 2025 10:23AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਸ਼ਿਵਗੰਗਾ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
"ਤਾਮਿਲਨਾਡੂ ਦੇ ਸ਼ਿਵਗੰਗਾ ਵਿੱਚ ਹੋਈ ਇੱਕ ਦੁਰਘਟਨਾ ਵਿੱਚ ਹੋਇਆ ਜਾਨੀ ਨੁਕਸਾਨ ਬਹੁਤ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।
ਹਰੇਕ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ₹2 ਲੱਖ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ ₹50,000 ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi"
"தமிழ்நாட்டின் சிவகங்கையில் நிகழ்ந்த விபத்தில் நேரிட்ட உயிரிழப்புகள் மிகுந்த வேதனை அளிக்கிறது. தங்கள் அன்பிற்குரியவர்களை இழந்தவர்களுடன் எனது எண்ணங்கள் யாவும் உள்ளன. காயமடைந்தவர்கள் விரைவில் குணமடைய பிரார்த்திக்கிறேன்.
விபத்தில் உயிரிழந்தவர்களின் குடும்பத்தினருக்கு பிரதமரின் தேசிய நிவாரண நிதியிலிருந்து தலா ரூ. 2 லட்சம் நிவாரணமாக வழங்கப்படும். காயமடைந்தவர்களுக்கு தலா ரூ. 50,000 வழங்கப்படும்: பிரதமர் @narendramodi"
***
ਐੱਮਜੇਪੀਐੱਸ/ਵੀਜੇ
(रिलीज़ आईडी: 2196989)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Gujarati
,
Tamil
,
Telugu
,
Kannada
,
Malayalam