ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬੇਗ਼ਮ ਖ਼ਾਲਿਦਾ ਜ਼ਿਆ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ

प्रविष्टि तिथि: 01 DEC 2025 10:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੰਗਲਾਦੇਸ਼ ਦੇ ਜਨਤਕ ਜੀਵਨ ਵਿੱਚ ਕਈ ਵਰ੍ਹਿਆਂ ਤੱਕ ਯੋਗਦਾਨ ਦੇਣ ਵਾਲੀ ਬੇਗ਼ਮ ਖ਼ਾਲਿਦਾ ਜ਼ਿਆ ਦੀ ਸਿਹਤ ਬਾਰੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਉਨ੍ਹਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਬੇਗ਼ਮ ਖ਼ਾਲਿਦਾ ਜ਼ਿਆ ਦੀ ਸਿਹਤ ਬਾਰੇ ਜਾਣ ਕੇ ਬੇਹੱਦ ਚਿੰਤਤ ਹਾਂ। ਉਨ੍ਹਾਂ ਨੇ ਕਈ ਸਾਲਾਂ ਤੱਕ ਬੰਗਲਾਦੇਸ਼ ਦੇ ਜਨਤਕ ਜੀਵਨ ਵਿੱਚ ਯੋਗਦਾਨ ਦਿੱਤਾ ਹੈ। ਅਸੀਂ ਉਨ੍ਹਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦੇ ਹਾਂ। ਭਾਰਤ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ।"

 

************

ਐੱਮਜੇਪੀਐੱਸ/ਵੀਜੇ


(रिलीज़ आईडी: 2197428) आगंतुक पटल : 3
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Gujarati , Tamil , Telugu , Kannada , Malayalam