ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬੇ ਦੇ ਸਥਾਪਨਾ ਦਿਹਾੜੇ 'ਤੇ ਵਧਾਈ ਦਿੱਤੀ
प्रविष्टि तिथि:
01 DEC 2025 3:21PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬੇ ਦੇ ਸਥਾਪਨਾ ਦਿਹਾੜੇ 'ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਸੇਵਾ, ਹਿੰਮਤ ਅਤੇ ਹਮਦਰਦੀ ਨਾਲ ਸਮਾਏ ਸ਼ਾਨਦਾਰ ਨਾਗਾ ਸਭਿਆਚਾਰ ਦੀ ਵਿਆਪਕ ਤੌਰ 'ਤੇ ਸ਼ਲਾਘਾ ਕੀਤੀ ਜਾਂਦੀ ਹੈ। ਸ਼੍ਰੀ ਮੋਦੀ ਨੇ ਕਿਹਾ, "ਨਾਗਾਲੈਂਡ ਦੇ ਲੋਕਾਂ ਨੇ ਕਈ ਖੇਤਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਮੀਦ ਹੈ ਕਿ ਸੂਬਾ ਆਉਣ ਵਾਲੇ ਸਾਲਾਂ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਨਾਲ ਅੱਗੇ ਵਧਦਾ ਰਹੇਗਾ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਨਾਗਾਲੈਂਡ ਦੇ ਲੋਕਾਂ ਨੂੰ ਉਨ੍ਹਾਂ ਦੇ ਸੂਬੇ ਦੇ ਸਥਾਪਨਾ ਦਿਹਾੜੇ ਦੇ ਮੌਕੇ 'ਤੇ ਵਧਾਈਆਂ। ਸੇਵਾ, ਹਿੰਮਤ ਅਤੇ ਹਮਦਰਦੀ ਸਮਾਏ ਸ਼ਾਨਦਾਰ ਨਾਗਾ ਸਭਿਆਚਾਰ ਦੀ ਵਿਆਪਕ ਤੌਰ 'ਤੇ ਸ਼ਲਾਘਾ ਕੀਤੀ ਜਾਂਦੀ ਹੈ। ਨਾਗਾਲੈਂਡ ਦੇ ਲੋਕਾਂ ਨੇ ਕਈ ਖੇਤਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਮੀਦ ਹੈ ਕਿ ਸੂਬਾ ਆਉਣ ਵਾਲੇ ਸਾਲਾਂ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਨਾਲ ਅੱਗੇ ਵਧਦਾ ਰਹੇਗਾ।"
***
ਐੱਮਜੇਪੀਐੱਸ/ ਵੀਜੇ
(रिलीज़ आईडी: 2197470)
आगंतुक पटल : 3
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Bengali-TR
,
Gujarati
,
Odia
,
Tamil
,
Telugu
,
Kannada
,
Malayalam