ਪ੍ਰਧਾਨ ਮੰਤਰੀ ਦਫਤਰ
ਸੰਵਿਧਾਨ ਦਿਵਸ ਦੇ ਮੌਕੇ 'ਤੇ ਪੀਐੱਮਓ ਅਧਿਕਾਰੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ
प्रविष्टि तिथि:
26 NOV 2025 9:18PM by PIB Chandigarh
ਸੰਵਿਧਾਨ ਦਿਵਸ ਦੇ ਮੌਕੇ 'ਤੇ ਅੱਜ ਸਵੇਰੇ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਗਈ।
ਪ੍ਰਸਤਾਵਨਾ ਪੜ੍ਹਨ ਦੇ ਇਸ ਸ਼ਾਨਦਾਰ ਮੌਕੇ ’ਤੇ ਸੀਨੀਅਰ ਅਧਿਕਾਰੀ ਮੌਜੂਦ ਸਨ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਪੀ.ਕੇ. ਮਿਸ਼ਰਾ; ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ-2 ਸ਼੍ਰੀ ਸ਼ਕਤੀਕਾਂਤ ਦਾਸ; ਪ੍ਰਧਾਨ ਮੰਤਰੀ ਦੇ ਸਲਾਹਕਾਰ ਸ਼੍ਰੀ ਤਰੁਣ ਕਪੂਰ ਅਤੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਕੱਤਰ ਸ਼੍ਰੀ ਆਤਿਸ਼ ਚੰਦਰ ਦੇ ਨਾਲ-ਨਾਲ ਪ੍ਰਧਾਨ ਮੰਤਰੀ ਦਫ਼ਤਰ ਦੇ ਹੋਰ ਅਧਿਕਾਰੀ ਸ਼ਾਮਲ ਸਨ।
ਪੀਐੱਮਓ ਇੰਡੀਆ ਹੈਂਡਲ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਅੱਜ, ਸੰਵਿਧਾਨ ਦਿਵਸ ਦੇ ਮੌਕੇ 'ਤੇ, ਪ੍ਰਧਾਨ ਮੰਤਰੀ ਦਫ਼ਤਰ ਵਿੱਚ ਪ੍ਰਸਤਾਵਨਾ ਪੜ੍ਹੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਪੀ.ਕੇ. ਮਿਸ਼ਰਾ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ-2 ਸ਼੍ਰੀ ਸ਼ਕਤੀਕਾਂਤ ਦਾਸ, ਪ੍ਰਧਾਨ ਮੰਤਰੀ ਦੇ ਸਲਾਹਕਾਰ ਸ਼੍ਰੀ ਤਰੁਣ ਕਪੂਰ, ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਕੱਤਰ ਸ਼੍ਰੀ ਆਤਿਸ਼ ਚੰਦਰ ਅਤੇ ਹੋਰ ਅਧਿਕਾਰੀ ਮੌਜੂਦ ਸਨ।"
****
ਐੱਮਜੇਪੀਐੱਸ/ਐੱਸਆਰ
(रिलीज़ आईडी: 2197478)
आगंतुक पटल : 23
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam