ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਾਸ਼ੀ ਤਮਿਲ ਸੰਗਮਮ ਲਈ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
02 DEC 2025 6:40PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੋਂ ਸ਼ੁਰੂ ਹੋ ਰਹੇ ਕਾਸ਼ੀ ਤਮਿਲ ਸੰਗਮਮ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਜੀਵਿਤ ਸਮਾਗਮ 'ਏਕ ਭਾਰਤ, ਸ੍ਰੇਸ਼ਠ ਭਾਰਤ' ਦੀ ਭਾਵਨਾ ਨੂੰ ਹੋਰ ਡੂੰਘਾਈ ਪ੍ਰਦਾਨ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, "ਮੈਂ ਸੰਗਮਮ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਦੇ ਕਾਸ਼ੀ ਪਰਵਾਸ ਦੇ ਸੁਖਾਵੇਂ ਅਤੇ ਯਾਦਗਾਰੀ ਹੋਣ ਦੀ ਕਾਮਨਾ ਕਰਦਾ ਹਾਂ!"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਅੱਜ ਤੋਂ ਸ਼ੁਰੂ ਹੋ ਰਹੇ ਕਾਸ਼ੀ ਤਾਮਿਲ ਸੰਗਮਮ ’ਤੇ, ਮੈਂ ਇਸ ਜੀਵਿਤ ਸਮਾਗਮ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ, ਜੋ 'ਏਕ ਭਾਰਤ, ਸ੍ਰੇਸ਼ਠ ਭਾਰਤ' ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ। ਮੈਂ ਕਾਮਨਾ ਕਰਦਾ ਹਾਂ ਕਿ ਸੰਗਮਮ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਲਈ ਕਾਸ਼ੀ ਵਿੱਚ ਸੁਖਾਵੇਂ ਅਤੇ ਯਾਦਗਾਰੀ ਪਰਵਾਸ ਦੀ ਕਾਮਨਾ ਕਰਦਾ ਹਾਂ!"
************
ਐੱਮਜੇਪੀਐੱਸ/ਵੀਜੇ
(रिलीज़ आईडी: 2198129)
आगंतुक पटल : 34
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam