ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੰਵਿਧਾਨ ਸਦਨ ਦੇ ਸੈਂਟਰਲ ਹਾਲ ਵਿੱਚ ਸੰਵਿਧਾਨ ਦਿਵਸ ਸਮਾਗਮ ਵਿੱਚ ਹਿੱਸਾ ਲਿਆ

प्रविष्टि तिथि: 26 NOV 2025 9:39PM by PIB Chandigarh

ਅੱਜ ਸਵੇਰੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਸੰਵਿਧਾਨ ਸਦਨ ਦੇ ਇਤਿਹਾਸਕ ਸੈਂਟਰਲ ਹਾਲ ਵਿੱਚ ਹੋਏ ਸੰਵਿਧਾਨ ਦਿਵਸ ਸਮਾਗਮ ਵਿੱਚ ਹਿੱਸਾ ਲਿਆ।

ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਭਾਰਤ ਦਾ ਸੰਵਿਧਾਨ ਬਣਾਉਣ ਵਾਲਿਆਂ ਦੇ ਦ੍ਰਿਸ਼ਟੀਕੋਣ ਨੂੰ ਯਾਦ ਕੀਤਾ ਅਤੇ ਸੰਵਿਧਾਨਕ ਆਦਰਸ਼ਾਂ ਨੂੰ ਮਜ਼ਬੂਤ ​​ਕਰਨ ਲਈ ਰਾਸ਼ਟਰ ਦੀ ਸਮੂਹਿਕ ਜ਼ਿੰਮੇਵਾਰੀ ਨੂੰ ਦੁਹਰਾਇਆ।

ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:

"ਅੱਜ ਸਵੇਰੇ, ਨਵੀਂ ਦਿੱਲੀ ਦੇ ਸੰਵਿਧਾਨ ਸਦਨ ਦੇ ਇਤਿਹਾਸਕ ਸੈਂਟਰਲ ਹਾਲ ਵਿੱਚ ਹੋਏ ਸੰਵਿਧਾਨ ਦਿਵਸ ਸਮਾਗਮ ਵਿੱਚ ਸ਼ਾਮਲ ਹੋਇਆ। ਸਾਡੇ ਸੰਵਿਧਾਨ ਨੂੰ ਬਣਾਉਣ ਵਾਲਿਆਂ ਦੇ ਦ੍ਰਿਸ਼ਟੀਕੋਣ ਨੂੰ ਯਾਦ ਕੀਤਾ ਅਤੇ ਸੰਵਿਧਾਨਕ ਆਦਰਸ਼ਾਂ ਨੂੰ ਮਜ਼ਬੂਤ ​​ਕਰਨ ਦੀ ਸਾਡੀ ਸਮੂਹਿਕ ਜ਼ਿੰਮੇਵਾਰੀ ਨੂੰ ਮੁੜ ਦੁਹਰਾਇਆ।"

************

ਐੱਮਜੇਪੀਐੱਸ/ਐੱਸਆਰ


(रिलीज़ आईडी: 2198209) आगंतुक पटल : 45
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam