ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਗੋਆ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ
ਗੋਆ ਦੇ ਅਰਪੋਰਾ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਇਆ ਜਾਨੀ ਨੁਕਸਾਨ ਬਹੁਤ ਦੁਖਦਾਈ
ਸਥਾਨਕ ਪ੍ਰਸ਼ਾਸਨ ਬਚਾਅ ਅਤੇ ਰਾਹਤ ਕਾਰਜ ਕਰ ਰਿਹਾ ਹੈ ਅਤੇ ਪ੍ਰਭਾਵਿਤਾਂ ਨੂੰ ਲੋੜੀਂਦੀ ਦੇਖਭਾਲ ਪ੍ਰਦਾਨ ਕਰ ਰਿਹਾ ਹੈ
ਮ੍ਰਿਤਕਾਂ ਦੇ ਪਰਿਜਨਾਂ ਦੇ ਪ੍ਰਤੀ ਮੇਰੀ ਹਾਰਦਿਕ ਸੰਵੇਦਨਾਵਾਂ ਅਂਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ
प्रविष्टि तिथि:
07 DEC 2025 2:52PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਗੋਆ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ।
‘X’ ‘ਤੇ ਇੱਕ ਪੋਸਟ ਵਿੱਚ ਗ੍ਰਹਿ ਮੰਤਰੀ ਨੇ ਕਿਹਾ, ਗੋਆ ਦੇ ਅਰਪੋਰਾ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਇਆ ਜਾਨੀ ਨੁਕਸਾਨ ਬਹੁਤ ਦੁਖਦਾਈ ਹੈ। ਸਥਾਨਕ ਪ੍ਰਸ਼ਾਸਨ ਬਚਾਅ ਅਤੇ ਰਾਹਤ ਕਾਰਜ ਕਰ ਰਿਹਾ ਹੈ ਅਤੇ ਪ੍ਰਭਾਵਿਤਾਂ ਨੂੰ ਲੋੜੀਂਦੀ ਦੇਖਭਾਲ ਪ੍ਰਦਾਨ ਕਰ ਰਿਹਾ ਹੈ। ਜਿਨ੍ਹਾਂ ਲੋਕਾਂ ਨੇ ਆਪਣੀ ਜਾਨ ਗੁਆਈ ਹੈ ਉਨ੍ਹਾਂ ਦੇ ਪਰਿਜਨਾਂ ਦੇ ਪ੍ਰਤੀ ਮੇਰੀਆਂ ਹਾਰਦਿਕ ਸੰਵੇਦਨਾਵਾਂ ਹਨ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
************
ਆਰਕੇ/ਪੀਆਰ/ਪੀਐੱਸ/ਬਲਜੀਤ
(रिलीज़ आईडी: 2200426)
आगंतुक पटल : 2