ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦੂਰਦਰਸ਼ਨ ਦੇ ਸੁਪ੍ਰਭਾਤਮ ਪ੍ਰੋਗਰਾਮ ਵਿੱਚ ਸੰਸਕ੍ਰਿਤ ਗਿਆਨ ਨੂੰ ਉਜਾਗਰ ਕੀਤਾ
प्रविष्टि तिथि:
09 DEC 2025 9:42AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਸਭਿਆਚਾਰਕ ਅਤੇ ਅਧਿਆਤਮਿਕ ਜੀਵਨ ਵਿੱਚ ਸੰਸਕ੍ਰਿਤ ਦੀ ਸਥਾਈ ਪ੍ਰਸੰਗਿਕਤਾ ਨੂੰ ਉਜਾਗਰ ਕੀਤਾ ਅਤੇ ਦੂਰਦਰਸ਼ਨ ਦੇ ਸੁਪ੍ਰਭਾਤਮ ਪ੍ਰੋਗਰਾਮ ਵਿੱਚ ਇਸ ਦੇ ਰੋਜ਼ਾਨਾ ਪ੍ਰਸਾਰਣ ਦਾ ਜ਼ਿਕਰ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਸਵੇਰ ਇਸ ਪ੍ਰੋਗਰਾਮ ਵਿੱਚ ਸੰਸਕ੍ਰਿਤ ਸੁਭਾਸ਼ਿਤ (ਗਿਆਨ ਭਰਪੂਰ ਵਾਕ) ਪੇਸ਼ ਕੀਤੀ ਜਾਂਦੀ ਹੈ, ਜੋ ਕਦਰਾਂ-ਕੀਮਤਾਂ ਅਤੇ ਸਭਿਆਚਾਰ ਨੂੰ ਜੋੜਦੀ ਹੈ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
“दूरदर्शनस्य सुप्रभातम् कार्यक्रमे प्रतिदिनं संस्कृतस्य एकं सुभाषितम् अपि भवति। एतस्मिन् संस्कारतः संस्कृतिपर्यन्तम् अन्यान्य-विषयाणां समावेशः क्रियते। एतद् अस्ति अद्यतनं सुभाषितम्....”
*********
ਐੱਮਜੇਪੀਐੱਸ/ ਐੱਸਆਰ
(रिलीज़ आईडी: 2200876)
आगंतुक पटल : 5
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam