ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬਾਬਾ ਆਢਾਵ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ

प्रविष्टि तिथि: 08 DEC 2025 11:16PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਾਬਾ ਆਢਾਵ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਬਾਬਾ ਆਢਾਵ ਜੀ ਨੂੰ ਵੱਖ-ਵੱਖ ਕਾਰਜਾਂ, ਖ਼ਾਸ ਤੌਰ ’ਤੇ ਹਾਸ਼ੀਏ 'ਤੇ ਪਏ ਲੋਕਾਂ ਨੂੰ ਸਸ਼ਕਤ ਬਣਾਉਣ ਅਤੇ ਕਾਮਿਆਂ ਦੀ ਭਲਾਈ ਨੂੰ ਅੱਗੇ ਵਧਾਉਣ ਦੇ ਜ਼ਰੀਏ ਨਾਲ ਸਮਾਜ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਯਾਦ ਕੀਤਾ ਜਾਵੇਗਾ।

ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:

"ਬਾਬਾ ਆਢਾਵ ਜੀ ਨੂੰ ਵੱਖ-ਵੱਖ ਕਾਰਜਾਂ, ਖ਼ਾਸ ਤੌਰ ’ਤੇ ਹਾਸ਼ੀਏ 'ਤੇ ਪਏ ਲੋਕਾਂ ਨੂੰ ਸਸ਼ਕਤ ਬਣਾਉਣ ਅਤੇ ਕਾਮਿਆਂ ਦੀ ਭਲਾਈ ਨੂੰ ਅੱਗੇ ਵਧਾਉਣ ਦੇ ਜ਼ਰੀਏ ਨਾਲ ਸਮਾਜ ਦੀ ਸੇਵਾ ਕਰਨ ਦੇ ਉਨ੍ਹਾਂ ਦੇ ਯਤਨਾਂ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਕਰਕੇ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।"

“विविध सामाजिक कामांसाठी आयुष्य वाहून घेत समाजसेवा करणारे, विशेषतः वंचितांचे सबलीकरण आणि कामगार कल्याणासाठी लढणारे बाबा आढावजी, त्यांच्या या कार्यासाठी सदैव स्मरणात राहतील. त्यांच्या निधनाने अतिशय दुःख झाले आहे. त्यांचे कुटुंब आणि प्रशंसकांप्रति माझ्या संवेदना. ॐ शांती.”

************

ਐੱਮਜੇਪੀਐੱਸ/ ਐੱਸਆਰ


(रिलीज़ आईडी: 2201281) आगंतुक पटल : 3
इस विज्ञप्ति को इन भाषाओं में पढ़ें: English , Urdu , हिन्दी , Manipuri , Assamese , Bengali , Gujarati , Telugu , Kannada , Malayalam