ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਲਿਪ-ਬੂ ਟੈਨ ਨਾਲ ਮੁਲਾਕਾਤ ਕੀਤੀ ਅਤੇ ਭਾਰਤ ਦੀ ਸੈਮੀਕੰਡਕਟਰ ਨਾਲ ਸਬੰਧਿਤ ਯਾਤਰਾ ਦੇ ਪ੍ਰਤੀ ਇੰਟੇਲ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ

Posted On: 09 DEC 2025 9:11PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਲਿਪ-ਬੂ ਟੈਨ ਦੇ ਨਾਲ ਮੁਲਾਕਾਤ ’ਤੇ ਖ਼ੁਸ਼ੀ ਪ੍ਰਗਟ ਕੀਤੀ ਅਤੇ ਭਾਰਤ ਦੀ ਸੈਮੀਕੰਡਕਟਰ ਨਾਲ ਸਬੰਧਿਤ ਯਾਤਰਾ ਦੇ ਪ੍ਰਤੀ ਇੰਟੇਲ ਦੀ ਵਚਨਬੱਧਤਾ ਦਾ ਉਤਸ਼ਾਹ ਨਾਲ ਸਵਾਗਤ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:

"ਸ਼੍ਰੀ ਲਿਪ-ਬੂ ਟੈਨ ਨੂੰ ਮਿਲ ਕੇ ਖ਼ੁਸ਼ੀ ਹੋਈ। ਭਾਰਤ ਆਪਣੀ ਸੈਮੀਕੰਡਕਟਰ ਨਾਲ ਸਬੰਧਿਤ ਯਾਤਰਾ ਦੇ ਪ੍ਰਤੀ ਇੰਟੇਲ ਦੀ ਵਚਨਬੱਧਤਾ ਦਾ ਸਵਾਗਤ ਕਰਦਾ ਹੈ। ਮੈਨੂੰ ਭਰੋਸਾ ਹੈ ਕਿ ਇੰਟੇਲ ਨੂੰ ਸਾਡੇ ਨੌਜਵਾਨਾਂ ਨਾਲ ਮਿਲ ਕੇ ਟੈਕਨਾਲੋਜੀ ਦੇ ਇੱਕ ਨਵੀਨਤਾ-ਅਧਾਰਿਤ ਭਵਿੱਖ ਦੇ ਨਿਰਮਾਣ ਦਾ ਸ਼ਾਨਦਾਰ ਤਜਰਬਾ ਹੋਵੇਗਾ।"

************

ਐੱਮਜੇਪੀਐੱਸ/ ਐੱਸਆਰ


(Release ID: 2201590) ਵਿਜ਼ੀਟਰ ਕਾਊਂਟਰ : 25