ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਚੈੱਕ ਗਣਰਾਜ ਦੇ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ 'ਤੇ ਮਾਣਯੋਗ ਆਂਦਰੇਜ ਬਾਬਿਸ ਨੂੰ ਵਧਾਈ ਦਿੱਤੀ
Posted On:
09 DEC 2025 10:31PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਣਯੋਗ ਆਂਦਰੇਜ ਬਾਬਿਸ ਨੂੰ ਚੈੱਕ ਗਣਰਾਜ ਦੇ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ 'ਤੇ ਵਧਾਈ ਦਿੱਤੀ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
“ਮਾਣਯੋਗ ਆਂਦਰੇਜ ਬਾਬਿਸ, ਚੈੱਕ ਗਣਰਾਜ ਦੇ ਪ੍ਰਧਾਨ ਮੰਤਰੀ ਵਜੋਂ ਤੁਹਾਡੀ ਨਿਯੁਕਤੀ 'ਤੇ ਵਧਾਈਆਂ। ਭਾਰਤ ਅਤੇ ਚੈੱਕ ਗਣਰਾਜ ਦਰਮਿਆਨ ਸਹਿਯੋਗ ਅਤੇ ਦੋਸਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਮੈਂ ਤੁਹਾਡੇ ਨਾਲ ਕੰਮ ਕਰਨ ਲਈ ਉਤਸੁਕ ਹਾਂ।
@AndrejBabis”
*********
ਐੱਮਜੇਪੀਐੱਸ/ ਐੱਸਆਰ
(Release ID: 2201596)
ਵਿਜ਼ੀਟਰ ਕਾਊਂਟਰ : 36
Read this release in:
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam