ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸ਼ਹੀਦ ਦਿਵਸ ‘ਤੇ ਅਸਾਮ ਅੰਦੋਲਨ ਦੌਰਾਨ ਅਸਾਮ ਦੇ ਲੋਕਾਂ ਦੁਆਰਾ ਦਿੱਤੇ ਗਏ ਬਲੀਦਾਨਾਂ ਨੂੰ ਯਾਦ ਕੀਤਾ
ਉਨ੍ਹਾਂ ਨੇ ਪ੍ਰਤੀਕੂਲ ਸਥਿਤੀਆਂ ਦਾ ਸਾਹਮਣਾ ਕੀਤਾ ਅਤੇ ਅਸਾਮ ਦੇ ਇਤਿਹਾਸ ਨੂੰ ਨਵਾਂ ਆਕਾਰ ਦਿੱਤਾ, ਜਿਸ ਨਾਲ ਦੇਸ਼ ਭਗਤੀ ਦੀ ਇੱਕ ਵਿਲੱਖਣ ਉਦਾਹਰਣ ਪੇਸ਼ ਕੀਤੀ
ਮੋਦੀ ਜੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਦੀਆਂ ਉਮੀਦਾਂ ਪੂਰੀਆਂ ਹੋਣ ਅਤੇ ਰਾਜ ਨੂੰ ਸ਼ਾਂਤੀ, ਤਰੱਕੀ ਅਤੇ ਵਿਕਾਸ ਦੇ ਰਾਹ ‘ਤੇ ਲੈ ਜਾ ਰਹੀ ਹੈ
प्रविष्टि तिथि:
10 DEC 2025 2:39PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਸ਼ਹੀਦ ਦਿਵਸ ‘ਤੇ ਅਸਾਮ ਅੰਦੋਲਨ ਦੌਰਾਨ ਅਸਾਮ ਦੇ ਲੋਕਾਂ ਦੁਆਰਾ ਦਿੱਤੇ ਗਏ ਬਲੀਦਾਨਾਂ ਨੂੰ ਯਾਦ ਕੀਤਾ।
ਐਕਸ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸ਼ਹੀਦ ਦਿਵਸ ‘ਤੇ ਅਸਾਮ ਅੰਦੋਲਨ ਦੌਰਾਨ ਅਸਾਮ ਦੇ ਲੋਕਾਂ ਦੁਆਰਾ ਦਿੱਤੇ ਗਏ ਬਲੀਦਾਨਾਂ ਨੂੰ ਯਾਦ ਕਰ ਰਿਹਾ ਹਾਂ। ਉਨ੍ਹਾਂ ਨੇ ਪ੍ਰਤੀਕੂਲ ਸਥਿਤੀਆਂ ਦਾ ਸਾਹਮਣਾ ਕੀਤਾ ਅਤੇ ਅਸਾਮ ਦੇ ਇਤਿਹਾਸ ਨੂੰ ਨਵਾਂ ਆਕਾਰ ਦਿੱਤਾ, ਜਿਸ ਨਾਲ ਦੇਸ਼ ਭਗਤੀ ਦੀ ਇੱਕ ਵਿਲੱਖਣ ਉਦਾਹਰਣ ਪੇਸ਼ ਕੀਤੀ। ਮੋਦੀ ਜੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਦੀਆਂ ਉਮੀਦਾਂ ਪੂਰੀਆਂ ਹੋਣ ਅਤੇ ਰਾਜ ਨੂੰ ਸ਼ਾਂਤੀ, ਤਰੱਕੀ ਅਤੇ ਵਿਕਾਸ ਦੇ ਰਾਹ ‘ਤੇ ਲੈ ਜਾ ਰਹੀ ਹੈ।”
************
ਆਰਕੇ/ਪੀਆਰ/ਪੀਐੱਸ
(रिलीज़ आईडी: 2201599)
आगंतुक पटल : 3