ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਦੀਪਾਵਲੀ ਨੂੰ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿੱਚ ਸ਼ਾਮਲ ਹੋਣ 'ਤੇ ਸ਼ਲਾਘਾ ਕੀਤੀ


ਦੀਪਾਵਲੀ ਦੇ ਯੂਨੈਸਕੋ ਦੀ ਅਮੂਰਤ ਵਿਰਾਸਤ ਸੂਚੀ ਵਿੱਚ ਸ਼ਾਮਲ ਹੋਣ 'ਤੇ ਭਾਰਤ ਲਈ ਮਾਣ ਵਾਲਾ ਪਲ

ਇਹ ਆਧੁਨਿਕ ਯੁੱਗ ਵਿੱਚ ਵੀ ਸਾਡੇ ਪ੍ਰਾਚੀਨ ਸੱਭਿਆਚਾਰਕ ਲੋਕਾਚਾਰ ਦੀ ਮਹੱਤਤਾ ਨੂੰ ਦਰਸਾਉਂਦਾ ਹੈ

ਰੌਸ਼ਨੀ ਦਾ ਇਹ ਤਿਉਹਾਰ ਪ੍ਰਾਚੀਨ ਕਾਲ ਤੋਂ ਹੀ ਸਾਨੂੰ ਚੰਗਿਆਈ ਅਤੇ ਧਰਮ ਦੀ ਜਿੱਤ ਵਿੱਚ ਵਿਸ਼ਵਾਸ ਕਰਨ ਲਈ ਪ੍ਰੇਰਿਤ ਕਰੇਗਾ

ਇਹ ਹੁਣ ਬਹੁਤ ਹੀ ਮਨ ਨੂੰ ਛੂਹਣ ਵਾਲੀ ਗੱਲ ਹੈ ਕਿ ਇਹ ਹੁਣ ਵਿਸ਼ਵਵਿਆਪੀ ਭਲਾਈ ਨੂੰ ਉਤਸ਼ਾਹਿਤ ਕਰੇਗਾ

प्रविष्टि तिथि: 10 DEC 2025 3:24PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਦੀਪਾਵਲੀ ਨੂੰ ਯੂਨੈਸਕੋ ਦੀ ਅਮੂਰਤ ਸੱਭਿਆਚਾਰਕ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤੇ ਜਾਣ ਨੂੰ ਭਾਰਤ ਲਈ ਮਾਣ ਵਾਲਾ ਪਲ ਦੱਸਿਆ ਹੈ।

ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਇਹ ਭਾਰਤ ਲਈ ਮਾਣ ਵਾਲਾ ਪਲ ਹੈ ਕਿ ਦੀਪਾਵਲੀ ਨੂੰ ਯੂਨੈਸਕੋ ਦੀ ਅਮੂਰਤ ਸੱਭਿਆਚਾਰਕ ਵਿਰਾਸਤ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਆਧੁਨਿਕ ਯੁੱਗ ਵਿੱਚ ਵੀ ਸਾਡੀਆਂ ਪ੍ਰਾਚੀਨ ਸੱਭਿਆਚਾਰਕ ਕਦਰਾਂ ਕੀਮਤਾਂ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਰੌਸ਼ਨੀ ਦਾ ਇਹ ਤਿਉਹਾਰ ਪ੍ਰਾਚੀਨ ਕਾਲ ਤੋਂ ਸਾਨੂੰ ਚੰਗਿਆਈ ਅਤੇ ਧਰਮ ਦੀ ਜਿੱਤ ਵਿੱਚ ਵਿਸ਼ਵਾਸ ਦਿਲਾਉਂਦਾ ਆਇਆ ਹੈ। ਇਹ ਬਹੁਤ ਪ੍ਰਸੰਨਤਾ ਵਾਲੀ ਗੱਲ ਹੈ ਕਿ ਹੁਣ ਇਹ ਆਲਮੀ ਭਲਾਈ ਨੂੰ ਪ੍ਰੇਰਿਤ ਕਰੇਗਾ।”

 

************

ਆਰਕੇ/ਆਰਆਰ/ਪੀਆਰ/ਪੀਐੱਸ/ਏਕੇ


(रिलीज़ आईडी: 2201985) आगंतुक पटल : 4
इस विज्ञप्ति को इन भाषाओं में पढ़ें: English , Urdu , हिन्दी , Assamese , Gujarati , Odia , Tamil , Kannada