ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਜਨਤਕ ਸੇਵਾ ਦੇ ਪ੍ਰਤੀ ਸਮਰਪਿਤ ਨੇਤਾ, ਮੁਖਰਜੀ ਜੀ ਦੀ ਸੰਵਿਧਾਨ ਦੀ ਡੂੰਘੀ ਸਮਝ ਨੇ ਜਨਤਕ ਅਹੁਦਿਆਂ ‘ਤੇ ਉਨ੍ਹਾਂ ਦੇ ਕਾਰਜਕਾਲ ਨੂੰ ਪਰਿਭਾਸ਼ਿਤ ਕੀਤਾ
ਉਨ੍ਹਾਂ ਦਾ ਜੀਵਨ ਅਤੇ ਕੰਮ ਸਾਡੀ ਲੋਕਤੰਤਰੀ ਯਾਤਰਾ ਨੂੰ ਪ੍ਰੇਰਿਤ ਕਰਦੇ ਰਹਿਣਗੇ
प्रविष्टि तिथि:
11 DEC 2025 12:26PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ। ਉਨ੍ਹਾਂ ਨੇ ਕਿਹਾ ਕਿ ਜਨਤਕ ਸੇਵਾ ਦੇ ਪ੍ਰਤੀ ਸਮਰਪਿਤ ਨੇਤਾ, ਮੁਖਰਜੀ ਜੀ ਦੀ ਸੰਵਿਧਾਨ ਦੀ ਡੂੰਘੀ ਸਮਝ ਨੇ ਜਨਤਕ ਅਹੁਦਿਆਂ ‘ਤੇ ਉਨ੍ਹਾਂ ਦੇ ਕਾਰਜਕਾਲ ਨੂੰ ਪਰਿਭਾਸ਼ਿਤ ਕੀਤਾ। ਸ਼੍ਰੀ ਸ਼ਾਹ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਕੰਮ ਸਾਡੀ ਲੋਕਤੰਤਰੀ ਯਾਤਰਾ ਨੂੰ ਪ੍ਰੇਰਿਤ ਕਰਦੇ ਰਹਿਣਗੇ।
****************
ਆਰਕੇ/ਆਰਆਰ/ਪੀਐੱਸ
(रिलीज़ आईडी: 2202333)
आगंतुक पटल : 7
इस विज्ञप्ति को इन भाषाओं में पढ़ें:
English
,
Urdu
,
हिन्दी
,
Bengali-TR
,
Bengali
,
Assamese
,
Gujarati
,
Tamil
,
Telugu
,
Kannada
,
Malayalam