ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਕਵੀ ਸੁਬਰਾਮਣੀਆ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ


प्रविष्टि तिथि: 11 DEC 2025 10:20AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਕਵੀ ਸੁਬਰਾਮਣੀਆ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀਆਂ ਕਵਿਤਾਵਾਂ ਨੇ ਹਿੰਮਤ ਜਗਾਈ ਅਤੇ ਉਨ੍ਹਾਂ ਦੇ ਵਿਚਾਰਾਂ ਵਿੱਚ ਬੇਸ਼ੁਮਾਰ ਲੋਕਾਂ ਦੇ ਦਿਮਾਗ਼ 'ਤੇ ਸਥਾਈ ਛਾਪ ਛੱਡਣ ਦੀ ਤਾਕਤ ਸੀ ਅਤੇ ਉਨ੍ਹਾਂ ਨੇ ਭਾਰਤ ਦੀ ਸਭਿਆਚਾਰਕ ਅਤੇ ਰਾਸ਼ਟਰੀ ਚੇਤਨਾ ਨੂੰ ਰੋਸ਼ਨ ਕੀਤਾ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸ਼੍ਰੀ ਭਾਰਤੀ ਨੇ ਅਜਿਹੇ ਸਮਾਜ ਦੀ ਸਿਰਜਣਾ ਲਈ ਕੰਮ ਕੀਤਾ ਜੋ ਨਿਆਂਪੂਰਨ ਅਤੇ ਸਾਂਝਾ ਹੋਵੇ। ਤਾਮਿਲ ਸਾਹਿਤ ਨੂੰ ਅਮੀਰ ਬਣਾਉਣ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਰਿਹਾ ਹੈ।

ਐੱਕਸ 'ਤੇ ਵੱਖ-ਵੱਖ ਪੋਸਟਾਂ ਵਿੱਚ ਸ਼੍ਰੀ ਮੋਦੀ ਨੇ ਕਿਹਾ:

“ਮਹਾਕਵੀ ਸੁਬਰਾਮਣੀਆ ਭਾਰਤੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ। ਉਨ੍ਹਾਂ ਦੀਆਂ ਕਵਿਤਾਵਾਂ ਨੇ ਹਿੰਮਤ ਜਗਾਈ ਅਤੇ ਉਨ੍ਹਾਂ ਦੇ ਵਿਚਾਰਾਂ ਵਿੱਚ ਬੇਸ਼ੁਮਾਰ ਲੋਕਾਂ ਦੇ ਦਿਮਾਗ਼ 'ਤੇ ਸਥਾਈ ਛਾਪ ਛੱਡਣ ਦੀ ਤਾਕਤ ਸੀ। ਉਨ੍ਹਾਂ ਨੇ ਭਾਰਤ ਦੀ ਸਭਿਆਚਾਰਕ ਅਤੇ ਰਾਸ਼ਟਰੀ ਚੇਤਨਾ ਨੂੰ ਰੋਸ਼ਨ ਕੀਤਾ। ਉਨ੍ਹਾਂ ਨੇ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਕੰਮ ਕੀਤਾ ਜੋ ਨਿਆਂਪੂਰਨ ਅਤੇ ਸਾਂਝਾ ਹੋਵੇ। ਤਾਮਿਲ ਸਾਹਿਤ ਨੂੰ ਅਮੀਰ ਬਣਾਉਣ ਵਿੱਚ ਉਨ੍ਹਾਂ ਦਾ ਯੋਗਦਾਨ ਵੀ ਬੇਮਿਸਾਲ ਰਿਹਾ ਹੈ।”

“மகாகவி சுப்ரமணிய பாரதியின் பிறந்தநாளில் அவருக்கு மரியாதை செலுத்துகிறேன் . அவரது கவிதைகள் துணிவைத் தூண்டின, அவரது சிந்தனைகள்  எண்ணற்ற மக்களின் மனதில் நீடித்த தாக்கத்தை ஏற்படுத்தும் ஆற்றலைக்  கொண்டிருந்தன. இந்தியாவின் கலாச்சார,  தேசிய உணர்வை அவர் ஒளிரச் செய்தார். நீதியான, அனைவரையும் உள்ளடக்கிய ஒரு சமூகத்தை உருவாக்க அவர் பாடுபட்டார். தமிழ் இலக்கியத்தை செழுமைப்படுத்துவதில் அவர் ஆற்றிய பங்களிப்புகளும் ஒப்பிலாதவை.”

***************

ਐੱਮਜੇਪੀਐੱਸ/ਐੱਸਆਰ


(रिलीज़ आईडी: 2202736) आगंतुक पटल : 4
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam