ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਵਿੱਚ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਸ਼ਾਨਦਾਰ ਭਾਸ਼ਣ ਦੀ ਸ਼ਲਾਘਾ ਕੀਤੀ

प्रविष्टि तिथि: 10 DEC 2025 10:54PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਵਿੱਚ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਸ਼ਾਨਦਾਰ ਭਾਸ਼ਣ ਦੀ ਸ਼ਲਾਘਾ ਕੀਤੀ।

ਆਪਣੇ ਸੰਬੋਧਨ ਵਿੱਚ ਗ੍ਰਹਿ ਮੰਤਰੀ ਨੇ ਠੋਸ ਤੱਥਾਂ ਦੇ ਜ਼ਰੀਏ ਨਾਲ ਭਾਰਤ ਦੀ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ ਅਤੇ ਰਾਸ਼ਟਰ ਦੇ ਲੋਕਤੰਤਰ ਦੀ ਸਥਾਈ ਮਜ਼ਬੂਤੀ ਨੂੰ ਉਜਾਗਰ ਕੀਤਾ।

ਐੱਕਸ 'ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਲਿਖਿਆ:

"ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦਾ ਸ਼ਾਨਦਾਰ ਭਾਸ਼ਣ। ਠੋਸ ਤੱਥਾਂ ਦੇ ਨਾਲ ਉਨ੍ਹਾਂ ਨੇ ਸਾਡੀ ਚੋਣ ਪ੍ਰਕਿਰਿਆ ਦੇ ਵੱਖ-ਵੱਖ ਪਹਿਲੂਆਂ, ਸਾਡੇ ਲੋਕਤੰਤਰ ਦੀ ਮਜ਼ਬੂਤੀ ਨੂੰ ਉਜਾਗਰ ਕੀਤਾ ਹੈ ਅਤੇ ਨਾਲ ਹੀ ਵਿਰੋਧੀ ਧਿਰ ਦੇ ਝੂਠ ਨੂੰ ਵੀ ਉਜਾਗਰ ਕੀਤਾ ਹੈ।"

************

ਐੱਮਜੇਪੀਐੱਸ/ ਐੱਸਆਰ


(रिलीज़ आईडी: 2202745) आगंतुक पटल : 55
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam