ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਚਾਕੁਰਕਰ ਜੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ


ਕਈ ਦਹਾਕਿਆਂ ਦੇ ਜਨਤਕ ਜੀਵਨ ਵਿੱਚ, ਪਾਟਿਲ ਜੀ ਆਪਣੇ ਗਿਆਨ ਅਤੇ ਸਮਰਪਿਤ ਸੇਵਾ ਲਈ ਜਾਣੇ ਜਾਂਦੇ ਸਨ

ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਸਮਰਥਕਾਂ ਪ੍ਰਤੀ ਹਾਰਦਿਕ ਸੰਵੇਦਨਾਵਾਂ

प्रविष्टि तिथि: 12 DEC 2025 10:37AM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਚਾਕੁਰਕਰ ਜੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ

ਐਕਸ 'ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਚਾਕੁਰਕਰ ਜੀ ਦੇ ਦੇਹਾਂਤ 'ਤੇ ਦੁੱਖ ਹੋਇਆ ਪਾਟਿਲ ਜੀ ਕਈ ਦਹਾਕਿਆਂ ਦੇ ਜਨਤਕ ਜੀਵਨ ਵਿੱਚ ਆਪਣੇ ਗਿਆਨ ਅਤੇ ਸਮਰਪਣ ਸੇਵਾ ਲਈ ਜਾਣੇ ਜਾਂਦੇ ਸਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਪ੍ਰਤੀ ਹਾਰਦਿਕ ਸੰਵੇਦਨਾਵਾਂ ਪ੍ਰਗਟ ਕੀਤੀਆਂ।”

***

ਆਰਕੇ/ਆਰਆਰ/ਪੀਐੱਸ/ਏਕੇ


(रिलीज़ आईडी: 2202971) आगंतुक पटल : 5
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Manipuri , Gujarati , Tamil , Telugu , Kannada , Malayalam