ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਸਲੋਕ ਦਾ ਹਵਾਲਾ ਦਿੰਦੇ ਹੋਏ ਰਾਸ਼ਟਰੀ ਸਦਭਾਵਨਾ ਲਈ ਗ਼ੁੱਸੇ ਤੋਂ ਉੱਪਰ ਉੱਠਣ ਦੀ ਲੋੜ 'ਤੇ ਜ਼ੋਰ ਦਿੱਤਾ
प्रविष्टि तिथि:
12 DEC 2025 9:07AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗ਼ੁੱਸੇ ਦੇ ਵਿਨਾਸ਼ਕਾਰੀ ਸੁਭਾਅ ਅਤੇ ਵਿਅਕਤੀਗਤ ਭਲਾਈ ਅਤੇ ਸਮੂਹਿਕ ਤਰੱਕੀ ਲਈ ਅੰਦਰੂਨੀ ਸੰਜਮ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਇੱਕ ਅਹਿਮ ਸੁਨੇਹਾ ਸਾਂਝਾ ਕੀਤਾ।
ਇੱਕ ਪ੍ਰਾਚੀਨ ਸੰਸਕ੍ਰਿਤ ਸਲੋਕ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਕਿਵੇਂ ਗ਼ੁੱਸਾ ਫ਼ੈਸਲੇ ਨੂੰ ਕਮਜ਼ੋਰ ਕਰਦਾ ਹੈ, ਸਮਾਜਿਕ ਸਦਭਾਵਨਾ ਨੂੰ ਵਿਗਾੜਦਾ ਹੈ ਅਤੇ ਮਨੁੱਖੀ ਸੰਭਾਵਨਾ ਨੂੰ ਘਟਾਉਂਦਾ ਹੈ।
ਐੱਕਸ 'ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਕਿਹਾ:
“क्रोधः प्राणहरः शत्रुः क्रोधो मित्रमुखो रिपुः।
क्रोधो ह्यसिर्महातीक्ष्णः सर्व क्रोधोऽपकर्षति॥”
****
ਐੱਮਜੇਪੀਐੱਸ/ਐੱਸਆਰ
(रिलीज़ आईडी: 2203310)
आगंतुक पटल : 2
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam