ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪਹਿਲਾ ਸਕੁਐਸ਼ ਵਰਲਡ ਕੱਪ ਜਿੱਤਣ ‘ਤੇ ਟੀਮ ਇੰਡੀਆ ਨੂੰ ਵਧਾਈ ਦਿੱਤੀ ਅਤੇ ਦੇਸ਼ ਦੇ ਲਈ ਇੱਕ ਸ਼ਾਨਦਾਰ ਇਤਿਹਾਸ ਰਚਣ ‘ਤੇ ਉਨ੍ਹਾਂ ਦੀ ਸ਼ਲਾਘਾ ਕੀਤੀ


ਖਿਡਾਰੀਆਂ ਨੇ ਜਿਸ ਅਦੁੱਤੀ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ ਸਭ ਤੋਂ ਮਜ਼ਬੂਤ ਵਿਰੋਧੀਆਂ ਨੂੰ ਵੀ ਹਰਾਇਆ, ਉਹ ਸਾਡੀਆਂ ਨਵੀਆਂ ਪ੍ਰਤਿਭਾਵਾਂ ਨੂੰ ਪ੍ਰੇਰਣਾ ਦੇਵੇਗਾ

प्रविष्टि तिथि: 15 DEC 2025 11:20AM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪਹਿਲਾ ਸਕੁਐਸ਼ ਵਰਲਡ ਕੱਪ ਜਿੱਤਣ ‘ਤੇ ਟੀਮ ਇੰਡੀਆ ਨੂੰ ਵਧਾਈ ਦਿੱਤੀ ਅਤੇ ਦੇਸ਼ ਲਈ ਇੱਕ ਸ਼ਾਨਦਾਰ ਇਤਿਹਾਸ ਰਚਣ ‘ਤੇ ਉਨ੍ਹਾਂ ਦੀ ਸ਼ਲਾਘਾ ਕੀਤੀ।

ਐਕਸ ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ, “ਪਹਿਲਾ ਸਕੁਐਸ਼ ਵਰਲਡ ਕੱਪ ਜਿੱਤਣ ‘ਤੇ ਟੀਮ ਇੰਡੀਆ ਨੂੰ ਵਧਾਈਆਂ। ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਇੱਕ ਸ਼ਾਨਦਾਰ ਇਤਿਹਾਸ ਰਚਣ ‘ਤੇ ਸਾਰੇ ਖਿਡਾਰੀ ਸ਼ਲਾਘਾ ਦੇ ਪਾਤਰ ਹਨ। ਸ਼੍ਰੀ ਸ਼ਾਹ ਨੇ ਕਿਹਾ ਕਿ ਖਿਡਾਰੀਆਂ ਨੇ ਜਿਸ ਅਦੁੱਤੀ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦੇ ਹੋਏ ਸਭ ਤੋਂ ਮਜ਼ਬੂਤ ਵਿਰੋਧੀਆਂ ਨੂੰ ਵੀ ਹਰਾਇਆ, ਉਹ ਸਾਡੀਆਂ ਨਵੀਆਂ ਪ੍ਰਤਿਭਾਵਾਂ ਨੂੰ ਪ੍ਰੇਰਣਾ ਦੇਵੇਗਾ।

****

ਆਰਆਰ/ ਪੀਐੱਸ/ਏਕੇ


(रिलीज़ आईडी: 2204062) आगंतुक पटल : 36
इस विज्ञप्ति को इन भाषाओं में पढ़ें: Malayalam , English , Urdu , हिन्दी , Bengali , Bengali-TR , Assamese , Gujarati , Tamil , Kannada