ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਪੀ. ਜੀ. ਬਰੂਆ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

प्रविष्टि तिथि: 15 DEC 2025 9:06AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿ ਅਸਾਮ ਟ੍ਰਿਬਿਊਨ ਗਰੁੱਪ ਦੇ ਸੰਪਾਦਕ ਅਤੇ ਪ੍ਰਬੰਧਕੀ ਨਿਰਦੇਸ਼ਕ ਸ਼੍ਰੀ ਪੀ. ਜੀ. ਬਰੂਆ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ।

ਐੱਕਸ 'ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਕਿਹਾ:

"ਦਿ ਅਸਾਮ ਟ੍ਰਿਬਿਊਨ ਗਰੁੱਪ ਦੇ ਸੰਪਾਦਕ ਅਤੇ ਪ੍ਰਬੰਧਕੀ ਨਿਰਦੇਸ਼ਕ ਸ਼੍ਰੀ ਪੀ. ਜੀ. ਬਰੂਆ ਜੀ ਦੇ ਦੇਹਾਂਤ ਤੋਂ ਦੁਖੀ ਹਾਂ। ਉਨ੍ਹਾਂ ਨੂੰ ਮੀਡੀਆ ਜਗਤ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਉਹ ਅਸਾਮ ਦੀ ਤਰੱਕੀ ਨੂੰ ਅੱਗੇ ਵਧਾਉਣ ਅਤੇ ਸੂਬੇ ਦੇ ਸਭਿਆਚਾਰ ਨੂੰ ਹਰਮਨ-ਪਿਆਰਾ ਬਣਾਉਣ ਲਈ ਵੀ ਸਮਰਪਿਤ ਸਨ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸੰਸਕਾਂ ਨਾਲ ਹਨ। ਓਮ ਸ਼ਾਂਤੀ।"

 

“দ্য আছাম ট্ৰিবিউন গ্ৰুপৰ সম্পাদক তথা পৰিচালন সঞ্চালক শ্ৰী পি জি বৰুৱা দেৱৰ বিয়োগত মৰ্মাহত হৈছো। সংবাদ মাধ্যমৰ জগতখনলৈ আগবঢ়োৱা অৱদানৰ বাবে তেওঁ স্মৰণীয় হৈ ৰ’ব। অসমৰ প্ৰগতিক আগুৱাই নিয়াৰ লগতে ৰাজ্যৰ সংস্কৃতিক জনপ্ৰিয় কৰি তোলাৰ প্ৰতিও তেওঁ উৎসাহী আছিল। তেওঁৰ পৰিয়াল আৰু গুণমুগ্ধসকলৰ প্ৰতি মোৰ সমবেদনা জনাইছো। ঔম শান্তি। “

************

ਐੱਮਜੇਪੀਐੱਸ/ਐੱਸਆਰ


(रिलीज़ आईडी: 2204065) आगंतुक पटल : 4
इस विज्ञप्ति को इन भाषाओं में पढ़ें: English , Urdu , हिन्दी , Marathi , Bengali , Bengali-TR , Manipuri , Assamese , Gujarati , Odia , Tamil , Telugu , Kannada , Malayalam