ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦੇ ਇੱਕ ਸਲੋਕ ਦਾ ਹਵਾਲਾ ਦਿੰਦੇ ਹੋਏ ਸੱਚੇ ਸੁਖ ਦੇ ਮਾਰਗ ਵਜੋਂ ਸਵੈ-ਨਿਰਭਰਤਾ ਦੇ ਸਾਰ 'ਤੇ ਜ਼ੋਰ ਦਿੱਤਾ
प्रविष्टि तिथि:
15 DEC 2025 8:41AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਸ ਸਦੀਵੀ ਭਾਰਤੀ ਗਿਆਨ ’ਤੇ ਚਾਨਣਾ ਪਾਇਆ, ਜੋ ਸਵੈ-ਅਨੁਸ਼ਾਸਨ ਅਤੇ ਸਵੈ-ਨਿਰਭਰਤਾ ਨੂੰ ਵਿਅਕਤੀਗਤ ਅਤੇ ਦੇਸ਼ ਦੇ ਵਿਕਾਸ ਦੇ ਕੇਂਦਰ ਵਿੱਚ ਰੱਖਦਾ ਹੈ।
ਇੱਕ ਕਲਾਸੀਕਲ ਸੰਸਕ੍ਰਿਤ ਕਹਾਵਤ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੂਜਿਆਂ 'ਤੇ ਨਿਰਭਰਤਾ ਦੁੱਖ ਪੈਦਾ ਕਰਦੀ ਹੈ, ਜਦੋਂ ਕਿ ਆਪਣੇ ਕੰਮ ’ਤੇ ਮੁਹਾਰਤ ਸਥਾਈ ਖ਼ੁਸ਼ੀ ਵੱਲ ਲੈ ਜਾਂਦੀ ਹੈ।
ਐੱਕਸ 'ਤੇ ਇੱਕ ਪੋਸਟ ਵਿੱਚ ਸ਼੍ਰੀ ਮੋਦੀ ਨੇ ਸੰਸਕ੍ਰਿਤ ਵਿੱਚ ਲਿਖਿਆ:
“सर्वं परवशं दुःखं सर्वमात्मवशं सुखम्।
एतद् विद्यात् समासेन लक्षणं सुखदुःखयोः॥”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2204067)
आगंतुक पटल : 3
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam