ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਦਾ ਇਥੋਪੀਆ ਪਹੁੰਚਣ ’ਤੇ ਵਿਸ਼ੇਸ਼ ਸਵਾਗਤ ਹੋਇਆ

Posted On: 16 DEC 2025 7:25PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਇਥੋਪੀਆ ਦੀ ਆਪਣੀ ਪਹਿਲੀ ਦੁਵੱਲੀ ਯਾਤਰਾ ’ਤੇ ਅਦੀਸ ਅਬਾਬਾ ਪਹੁੰਚੇ ਹਨ। ਹਵਾਈ ਅੱਡੇ 'ਤੇ ਪਹੁੰਚਣ 'ਤੇ ਇਥੋਪੀਆ ਦੇ ਪ੍ਰਧਾਨ ਮੰਤਰੀ ਡਾ. ਅਬੀ ਅਹਿਮਦ ਅਲੀ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ |

ਭਾਰਤ ਅਤੇ ਇਥੋਪੀਆ ਵਿਚਾਲੇ ਇਤਿਹਾਸਕ ਸਬੰਧ ਹਨ, ਜੋ ​​ਲੋਕਾਂ ਦਰਮਿਆਨ ਮਜ਼ਬੂਤ ਸਬੰਧਾਂ 'ਤੇ ਅਧਾਰਤ ਹੈ। ਇਥੋਪੀਆਈ ਲੀਡਰਸ਼ਿਪ ਵੱਲੋਂ ਕੀਤਾ ਗਿਆ ਇਹ ਵਿਸ਼ੇਸ਼ ਸਵਾਗਤ ਵਿਕਾਸਸ਼ੀਲ ਦੇਸ਼ਾਂ ਵਜੋਂ ਭਾਈਵਾਲ ਦੋਵੇਂ ਦੇਸ਼ਾਂ ਵੱਲੋਂ ਇੱਕ ਦੂਜੇ ਦਿੱਤੇ ਜਾਣ ਵਾਲੇ ਮਹੱਤਵ ਨੂੰ ਦਰਸਾਉਂਦਾ ਹੈ।

************

ਐੱਮਜੇਪੀਐੱਸ/ਐੱਸਟੀ


(Release ID: 2205019) ਵਿਜ਼ੀਟਰ ਕਾਊਂਟਰ : 34