ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅੰਦਰੂਨੀ ਤਾਕਤ ਵੱਲ ਲੈ ਜਾਣ ਵਾਲੇ ਗੁਣਾਂ ਨੂੰ ਉਜਾਗਰ ਕਰਦਾ ਹੋਇਆ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
18 DEC 2025 9:19AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-
"धर्मो यशो नयो दाक्ष्य मनोहारी सुभाषितम्।
अन्यगुणरत्नानां संग्रहीनवसीदति॥"
ਸੁਭਾਸ਼ਤਮ ਦੱਸਦਾ ਹੈ ਕਿ ਜੋ ਵਿਅਕਤੀ ਆਗਿਆਕਾਰ, ਸੱਚਾ, ਹੁਨਰਮੰਦ ਅਤੇ ਦੂਜਿਆਂ ਨੂੰ ਸੁਖ ਦੇਣ ਵਾਲਾ ਰਵੱਈਆ ਰੱਖਦਾ ਹੈ, ਉਹ ਕਦੇ ਵੀ ਦੁਖੀ ਨਹੀਂ ਹੋ ਸਕਦਾ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
"धर्मो यशो नयो दाक्ष्यम् मनोहारी सुभाषितम्।
अन्यगुणरत्नानां संग्रहीनवसीदति॥"
**************
ਐੱਮਜੇਪੀਐੱਸ/ਐੱਸਟੀ
(रिलीज़ आईडी: 2205746)
आगंतुक पटल : 5
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Bengali-TR
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam