ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰੁੱਖ ਲਗਾਉਣ ਦੇ ਟਿਕਾਊ ਫ਼ਾਇਦਿਆਂ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


Posted On: 19 DEC 2025 9:06AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜੋ ਭਾਰਤੀ ਵਿਚਾਰ ਦੇ ਸਦੀਵੀ ਗਿਆਨ ਨੂੰ ਦਰਸਾਉਂਦਾ ਹੈ। ਇਹ ਸਲੋਕ ਦੱਸਦਾ ਹੈ ਕਿ ਜਿਸ ਤਰ੍ਹਾਂ ਫ਼ਲਾਂ ਅਤੇ ਫੁੱਲਾਂ ਵਾਲੇ ਦਰਖ਼ਤ ਨੇੜੇ ਹੋਣ 'ਤੇ ਮਨੁੱਖ ਨੂੰ ਸੰਤੁਸ਼ਟ ਕਰਦੇ ਹਨ, ਉਸੇ ਤਰ੍ਹਾਂ ਰੁੱਖ ਲਗਾਉਣ ਵਾਲੇ ਵਿਅਕਤੀ ਨੂੰ ਦੂਰ ਰਹਿੰਦੇ ਹੋਏ ਵੀ ਹਰ ਤਰ੍ਹਾਂ ਦੇ ਫ਼ਾਇਦੇ ਪਹੁੰਚਾਉਂਦੇ ਹਨ । 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;

“पुष्पिताः फलवन्तश्च तर्पयन्तीह मानवान्।
वृक्षदं पुत्रवत् वृक्षास्तारयन्ति परत्र च॥”

*********

ਐੱਮਜੇਪੀਐੱਸ/ਐੱਸਟੀ


(Release ID: 2206541) ਵਿਜ਼ੀਟਰ ਕਾਊਂਟਰ : 41