ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਓਮਾਨ ਦੇ ਸਰਬਉੱਚ ਨਾਗਰਿਕ ਸਨਮਾਨ, ‘ਦਿ ਫਸਟ ਕਲਾਸ ਆਫ਼ ਦਿ ਆਰਡਰ ਆਫ਼ ਓਮਾਨ’ ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦਿੱਤੀ


ਸ਼੍ਰੀ ਅਮਿਤ ਸ਼ਾਹ ਨੇ ਇਸ ਨੂੰ ਪ੍ਰਧਾਨ ਮੰਤਰੀ ਮੋਦੀ ਜੀ ਦੀ ਕੁਸ਼ਲ ਅਗਵਾਈ ਅਤੇ ਇੱਕ ਗਲੋਬਲ ਨੇਤਾ ਦੇ ਰੂਪ ਵਿੱਚ ਉਨ੍ਹਾਂ ਦੀ ਸਵੀਕ੍ਰਿਤੀ ਦਾ ਇੱਕ ਵੱਡਾ ਪ੍ਰਮਾਣ ਦੱਸਿਆ

ਸਾਡੇ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਲਗਾਤਾਰ ਮਿਲ ਰਹੇ ਇਹ ਸਨਮਾਨ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਇੱਕ ਬਦਲੇ ਹੋਏ ਰਾਸ਼ਟਰ ਦੇ ਰੂਪ ਵਿੱਚ ਭਾਰਤ ਦੇ ਉਭਾਰ ਦਾ ਪ੍ਰਮਾਣ ਹਨ

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਓਮਾਨ ਦੇ ਸਰਬਉੱਚ ਨਾਗਰਿਕ ਸਨਮਾਨ, ‘ਦਿ ਫਸਟ ਕਲਾਸ ਆਫ਼ ਦਿ ਆਰਡਰ ਆਫ਼ ਓਮਾਨ’ ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦਿੱਤੀ ਹੈ।

प्रविष्टि तिथि: 18 DEC 2025 5:56PM by PIB Chandigarh

X ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਓਮਾਨ ਦਾ ਸਰਬਉੱਚ ਨਾਗਰਿਕ ਸਨਮਾਨ, ਦਿ ਫਸਟ ਕਲਾਸ ਆਫ਼ ਦਿ ਆਰਡਰ ਆਫ਼ ਓਮਾਨ’ ਨਾਲ ਸਨਮਾਨਿਤ ਕੀਤਾ ਜਾਣਾ  ਉਨ੍ਹਾਂ ਦੀ ਕੁਸ਼ਲ ਅਗਵਾਈ ਅਤੇ ਇੱਕ ਗਲੋਬਲ ਨੇਤਾ ਦੇ ਰੂਪ ਵਿੱਚ ਉਨ੍ਹਾਂ ਦੀ ਸਵੀਕ੍ਰਿਤੀ ਦਾ ਇੱਕ ਵੱਡਾ ਪ੍ਰਮਾਣ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਲਗਾਤਾਰ ਮਿਲ ਰਹੇ ਇਹ ਸਨਮਾਨ 140 ਕਰੋੜ ਭਾਰਤੀਆਂ ਦੀ ਤਾਕਤ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਇੱਕ ਬਦਲੇ ਹੋਏ ਰਾਸ਼ਟਰ ਦੇ ਰੂਪ ਵਿੱਚ ਭਾਰਤ ਦੇ ਉਭਾਰ ਦਾ ਪ੍ਰਮਾਣ ਹਨ।

 

***************

ਆਰਆਰ/ਪੀਐੱਸ


(रिलीज़ आईडी: 2206584) आगंतुक पटल : 4
इस विज्ञप्ति को इन भाषाओं में पढ़ें: Tamil , English , Urdu , हिन्दी , Marathi , Gujarati , Telugu , Kannada , Malayalam