ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਸ਼ਤਰ ਸੀਮਾ ਬਲ (ਐੱਸਐੱਸਬੀ) ਦੇ ਸਾਰੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
ਸਾਡੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਲੈ ਕੇ ਸੰਕਟ ਦੇ ਸਮੇਂ ਨਾਗਰਿਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਤੱਕ ਸਸ਼ਤਰ ਸੀਮਾ ਬਲ (ਐੱਸਐੱਸਬੀ) ਨੇ ਹਮੇਸ਼ਾ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ
ਆਪਣੇ ਕਰਤੱਵ ਦੀ ਪਾਲਣਾ ਕਰਦੇ ਹੋਏ ਸਰਬਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਲਾਮ
प्रविष्टि तिथि:
20 DEC 2025 9:23AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਸ਼ਤਰ ਸੀਮਾ ਬਲ (ਐੱਸਐੱਸਬੀ) ਦੇ ਸਾਰੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਐਕਸ ‘ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਸ਼ਤਰ ਸੀਮਾ ਬਲ (ਐੱਸਐੱਸਬੀ) ਦੇ ਸਾਰੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ। ਉਨ੍ਹਾਂ ਨੇ ਕਿਹਾ ਕਿ ਸਾਡੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਲੈ ਕੇ ਸੰਕਟ ਦੇ ਸਮੇਂ ਨਾਗਰਿਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣ ਤੱਕ ਸਸ਼ਤਰ ਸੀਮਾ ਬਲ (ਐੱਸਐੱਸਬੀ) ਨੇ ਹਮੇਸ਼ਾ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ ਆਪਣੇ ਕਰਤੱਵ ਦੀ ਪਾਲਣਾ ਕਰਦੇ ਹੋਏ ਸਰਬਉੱਚ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਲਾਮ
*********
ਆਰਆਰ / ਪੀਐੱਸ / ਏਕੇ
(रिलीज़ आईडी: 2207258)
आगंतुक पटल : 2