ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ - ਜੀ ਰਾਮ ਜੀ ਬਿਲ ਨੂੰ ਉਜਾਗਰ ਕਰਨ ਵਾਲਾ ਲੇਖ ਸਾਂਝਾ ਕੀਤਾ
प्रविष्टि तिथि:
20 DEC 2025 3:22PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਦਾ ਇੱਕ ਲੇਖ ਸਾਂਝਾ ਕੀਤਾ ਹੈ, ਜਿਸ ਵਿੱਚ ਵਿਕਸਿਤ ਭਾਰਤ - ਜੀ ਰਾਮ ਜੀ ਬਿਲ ਦੇ ਉਦੇਸ਼ਾਂ ’ਤੇ ਚਾਨਣਾ ਪਾਇਆ ਗਿਆ ਹੈ।
ਲੇਖ ਵਿੱਚ ਦੱਸਿਆ ਗਿਆ ਹੈ ਕਿ ਵਿਕਸਿਤ ਭਾਰਤ - ਜੀ ਰਾਮ ਜੀ ਬਿਲ ਰੁਜ਼ਗਾਰ ਗਰੰਟੀ ਨੂੰ ਵਧਾ ਕੇ, ਖੇਤਰੀ ਯੋਜਨਾਬੰਦੀ ਨੂੰ ਲਾਗੂ ਕਰਕੇ, ਕਾਮਿਆਂ ਦੀ ਸੁਰੱਖਿਆ ਅਤੇ ਖੇਤੀਬਾੜੀ ਪੈਦਾਵਾਰ ਦੇ ਵਿੱਚ ਸੰਤੁਲਨ ਬਣਾ ਕੇ, ਯੋਜਨਾਵਾਂ ਨੂੰ ਏਕੀਕ੍ਰਿਤ ਕਰਕੇ, ਫਰੰਟਲਾਈਨ ਸਮਰੱਥਾ ਨੂੰ ਮਜ਼ਬੂਤ ਕਰਕੇ ਸ਼ਾਸਨ-ਵਿਵਸਥਾ ਦਾ ਆਧੁਨਿਕੀਕਰਨ ਕਰਕੇ ਪੇਂਡੂ ਜੀਵਨ-ਨਿਰਬਾਹ ਵਿੱਚ ਬਦਲਾਅ ਲਿਆਉਣ ਦਾ ਟੀਚਾ ਰੱਖਦਾ ਹੈ। ਲੇਖ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇਹ ਬਿਲ ਸਮਾਜਿਕ ਸੁਰੱਖਿਆ ਤੋਂ ਪਿੱਛੇ ਹਟਣਾ ਨਹੀਂ, ਸਗੋਂ ਉਸਦਾ ਨਵੀਨੀਕਰਨ ਹੈ।
ਕੇਂਦਰੀ ਮੰਤਰੀ ਦੇ ਲੇਖ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੀ ਮੋਦੀ ਨੇ ਕਿਹਾ;
"ਇਸ ਬਹੁਤ ਅਹਿਮ ਲੇਖ ਵਿੱਚ, ਕੇਂਦਰੀ ਮੰਤਰੀ ਸ਼੍ਰੀ @ChouhanShivraj ਨੇ ਸਮਝਾਇਆ ਹੈ ਕਿ ਵਿਕਸਿਤ ਭਾਰਤ - ਜੀ ਰਾਮ ਜੀ ਬਿਲ ਰੁਜ਼ਗਾਰ ਗਰੰਟੀ ਨੂੰ ਵਧਾ ਕੇ, ਸਥਾਨਕ ਯੋਜਨਾਬੰਦੀ ਨੂੰ ਲਾਗੂ ਕਰਕੇ, ਕਾਮਿਆਂ ਦੀ ਸੁਰੱਖਿਆ ਅਤੇ ਖੇਤੀਬਾੜੀ ਪੈਦਾਵਾਰ ਦੇ ਵਿੱਚ ਸੰਤੁਲਨ ਬਣਾ ਕੇ, ਯੋਜਨਾਵਾਂ ਨੂੰ ਏਕੀਕ੍ਰਿਤ ਕਰਕੇ, ਫਰੰਟਲਾਈਨ ਸਮਰੱਥਾ ਨੂੰ ਮਜ਼ਬੂਤ ਕਰਕੇ ਸ਼ਾਸਨ-ਵਿਵਸਥਾ ਦਾ ਆਧੁਨਿਕੀਕਰਨ ਕਰਕੇ ਪੇਂਡੂ ਜੀਵਨ-ਨਿਰਬਾਹ ਵਿੱਚ ਬਦਲਾਅ ਲਿਆਉਣ ਦਾ ਟੀਚਾ ਰੱਖਦਾ ਹੈ।
ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਬਿਲ ਸਮਾਜਿਕ ਸੁਰੱਖਿਆ ਤੋਂ ਪਿੱਛੇ ਹਟਣਾ ਨਹੀਂ, ਸਗੋਂ ਉਸਦਾ ਨਵੀਨੀਕਰਨ ਹੈ।"
*******
ਐੱਮਜੇਪੀਐੱਸ/ ਐੱਸਟੀ
(रिलीज़ आईडी: 2207259)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Tamil
,
Telugu
,
Kannada
,
Malayalam
,
Malayalam