ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
23 DEC 2025 9:41AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-
“सुवर्ण-रौप्य-माणिक्य-वसनैरपि पूरिताः।
तथापि प्रार्थयन्त्येव कृषकान् भक्ततृष्णया।।”
ਸੁਭਾਸ਼ਤਮ ਤੋਂ ਭਾਵ ਹੈ ਕਿ ਸੋਨਾ, ਚਾਂਦੀ, ਹੀਰੇ ਅਤੇ ਵਧੀਆ ਕੱਪੜੇ ਹੋਣ ਦੇ ਬਾਵਜੂਦ ਵੀ ਲੋਕਾਂ ਨੂੰ ਭੋਜਨ ਲਈ ਕਿਸਾਨਾਂ 'ਤੇ ਨਿਰਭਰ ਰਹਿਣਾ ਪੈਂਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
“सुवर्ण-रौप्य-माणिक्य-वसनैरपि पूरिताः।
तथापि प्रार्थयन्त्येव कृषकान् भक्ततृष्णया।।"
***************
ਐੱਮਜੇਪੀਐੱਸ/ਵੀਜੇ
(रिलीज़ आईडी: 2207705)
आगंतुक पटल : 6
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam