ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਵਾਮੀ ਸ਼ਰਧਾਨੰਦ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ
ਸਵਾਮੀ ਸ਼ਰਧਾਨੰਦ ਸਰਸਵਤੀ ਜੀ ਨੇ ਸਵਰਾਜ ਅਤੇ ਭਾਰਤੀ ਸੱਭਿਆਚਾਰ ਵਿੱਚ ਬਰਾਬਰ ਯੋਗਦਾਨ ਦਿੱਤਾ ਅਤੇ ਆਪਣੀ ਸਾਰੀ ਜ਼ਿੰਦਗੀ ਸਮਾਜਿਕ ਬੁਰਾਈਆਂ ਵਿਰੁੱਧ ਸੰਘਰਸ਼ ਕੀਤਾ
ਉਨ੍ਹਾਂ ਨੇ ਮਹਿਲਾਵਾਂ ਦੀ ਸਿੱਖਿਆ ਅਤੇ ਭਾਰਤੀ ਬੌਧਿਕ ਪਰੰਪਰਾ ਨੂੰ ਉਤਸ਼ਾਹਿਤ ਕਰਨ ਵਿੱਚ ਇੱਕ ਅਭੁੱਲ ਭੂਮਿਕਾ ਨਿਭਾਈ
प्रविष्टि तिथि:
23 DEC 2025 11:33AM by PIB Chandigarh
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਵਾਮੀ ਸ਼ਰਧਾਨੰਦ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ।
ਐਕਸ 'ਤੇ ਇੱਕ ਪੋਸਟ ਵਿੱਚ, ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਸਵਾਮੀ ਸ਼ਰਧਾਨੰਦ ਸਰਸਵਤੀ ਜੀ ਨੇ ਸਵਰਾਜ ਅਤੇ ਭਾਰਤੀ ਸੱਭਿਆਚਾਰ ਵਿੱਚ ਬਰਾਬਰ ਯੋਗਦਾਨ ਪਾਇਆ ਅਤੇ ਆਪਣੀ ਸਾਰੀ ਜ਼ਿੰਦਗੀ ਸਮਾਜਿਕ ਬੁਰਾਈਆਂ ਵਿਰੁੱਧ ਸੰਘਰਸ਼ ਕੀਤਾ। ਸ਼੍ਰੀ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੇ ਮਹਿਲਾ ਸਿੱਖਿਆ ਅਤੇ ਭਾਰਤੀ ਬੌਧਿਕ ਪਰੰਪਰਾ ਨੂੰ ਉਤਸ਼ਾਹਿਤ ਕਰਨ ਵਿੱਚ ਇੱਕ ਅਭੁੱਲ ਭੂਮਿਕਾ ਨਿਭਾਈ। ਸਵਾਮੀ ਸ਼ਰਧਾਨੰਦ ਜੀ ਨੂੰ ਉਨ੍ਹਾਂ ਦੇ ਬਲੀਦਾਨ ਦਿਵਸ 'ਤੇ ਸ਼ਰਧਾਂਜਲੀ।
***
ਆਰਕੇ / ਆਰਆਰ / ਪੀਐੱਸ /ਬਲਜੀਤ
(रिलीज़ आईडी: 2207811)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Bengali
,
Gujarati
,
Tamil
,
Telugu
,
Kannada
,
Malayalam