ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਖ਼ਤ ਮਿਹਨਤ ਦੇ ਮਹੱਤਵ 'ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

प्रविष्टि तिथि: 24 DEC 2025 9:52AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ-

“यस्य कृत्यं न विघ्नन्ति शीतमुष्णं भयं रतिः।

समृद्धिरसमृद्धिर्वा स वै पण्डित उच्यते।।"

ਸੁਭਾਸ਼ਤਮ ਇਹ ਦੱਸਦਾ ਹੈ ਕਿ ਅਸਲ ਵਿੱਚ ਗਿਆਨਵਾਨ ਵਿਅਕਤੀ ਉਹੀ ਹੁੰਦਾ ਹੈ, ਜਿਸਦੇ ਕੰਮ ਵਿੱਚ ਠੰਡ ਜਾਂ ਗਰਮੀ, ਡਰ ਜਾਂ ਪਿਆਰ, ਦੌਲਤ ਜਾਂ ਗ਼ਰੀਬੀ ਅੜਿੱਕਾ ਨਹੀਂ ਬਣਦੀ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

“यस्य कृत्यं न विघ्नन्ति शीतमुष्णं भयं रतिः।

समृद्धिरसमृद्धिर्वा स वै पण्डित उच्यते।।"

 

************

ਐੱਮਜੇਪੀਐੱਸ/ਵੀਜੇ


(रिलीज़ आईडी: 2208288) आगंतुक पटल : 57
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Manipuri , Gujarati , Odia , Tamil , Telugu , Kannada , Malayalam