ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੇਸ਼-ਵਾਸੀਆਂ ਨੂੰ ਕ੍ਰਿਸਮਸ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 25 DEC 2025 9:10AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼-ਵਾਸੀਆਂ ਨੂੰ ਸ਼ਾਂਤੀ, ਹਮਦਰਦੀ ਅਤੇ ਉਮੀਦ ਨਾਲ ਭਰੇ ਖ਼ੁਸ਼ਹਾਲ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ । ਸ਼੍ਰੀ ਮੋਦੀ ਨੇ ਕਿਹਾ "ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਡੇ ਸਮਾਜ ਵਿੱਚ ਸਦਭਾਵਨਾ ਨੂੰ ਹੋਰ ਮਜ਼ਬੂਤ ​​ਕਰਨ ।”

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਸਾਰਿਆਂ ਨੂੰ ਸ਼ਾਂਤੀ, ਹਮਦਰਦੀ ਅਤੇ ਉਮੀਦ ਨਾਲ ਭਰੇ ਖ਼ੁਸ਼ਹਾਲ ਕ੍ਰਿਸਮਸ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ। ਯਿਸੂ ਮਸੀਹ ਦੀਆਂ ਸਿੱਖਿਆਵਾਂ ਸਾਡੇ ਸਮਾਜ ਵਿੱਚ ਸਦਭਾਵਨਾ ਨੂੰ ਹੋਰ ਮਜ਼ਬੂਤ ​​ਕਰਨ।"

 

****

ਐੱਮਜੇਪੀਐੱਸ/ਵੀਜੇ


(रिलीज़ आईडी: 2208561) आगंतुक पटल : 44
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam