ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅਸਲ ਬਹਾਦਰੀ 'ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
प्रविष्टि तिथि:
26 DEC 2025 9:34AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਅਸਲ ਬਹਾਦਰੀ ਉੱਤੇ ਜ਼ੋਰ ਦਿੱਤਾ ਗਿਆ ਹੈ -
“बन्धनं मरणं वापि जयो वापि पराजयः।
उभयत्र समो वीरः वीरभावो हि वीरता।।"
ਸੁਭਾਸ਼ਤਮ ਦਾ ਅਰਥ ਹੈ ਕਿ ਭਾਵੇਂ ਕੈਦ ਵਿੱਚ ਹੋਵੇ ਜਾਂ ਮੌਤ ਦੇ ਸਾਹਮਣੇ, ਜਿੱਤ ਵਿੱਚ ਹੋਵੇ ਜਾਂ ਹਾਰ ਵਿੱਚ, ਅਸਲ ਬਹਾਦਰ ਉਹ ਹੈ, ਜੋ ਹਿੰਮਤ ਦੀ ਭਾਵਨਾ ਨੂੰ ਬਣਾਈ ਰੱਖਦਾ ਹੈ ਅਤੇ ਹਰ ਹਾਲਾਤ ਵਿੱਚ ਦ੍ਰਿੜ੍ਹ ਰਹਿੰਦਾ ਹੈ; ਇਹੀ ਅਸਲ ਬਹਾਦਰੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
“बन्धनं मरणं वापि जयो वापि पराजयः।
उभयत्र समो वीरः वीरभावो हि वीरता।।"
*********
ਐੱਮਜੇਪੀਐੱਸ/ਵੀਜੇ
(रिलीज़ आईडी: 2208772)
आगंतुक पटल : 46
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam