ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਬਿਸਵਾ ਬੰਧੂ ਸੇਨ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
26 DEC 2025 11:46AM by PIB Chandigarh
ਤ੍ਰਿਪੁਰਾ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਬਿਸਵਾ ਬੰਧੂ ਸੇਨ ਜੀ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੋਗ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਤ੍ਰਿਪੁਰਾ ਦੀ ਤਰੱਕੀ ਨੂੰ ਉਤਸ਼ਾਹਿਤ ਕਰਨ ਅਤੇ ਕਈ ਸਮਾਜਿਕ ਕਾਰਜਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਆਪਣੀ ਪੋਸਟ ਵਿੱਚ ਲਿਖਿਆ:
ਤ੍ਰਿਪੁਰਾ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਬਿਸਵਾ ਬੰਧੂ ਸੇਨ ਜੀ ਦੇ ਦੇਹਾਂਤ 'ਤੇ ਬਹੁਤ ਦੁੱਖ ਹੋਇਆ ਹੈ। ਤ੍ਰਿਪੁਰਾ ਦੀ ਤਰੱਕੀ ਨੂੰ ਉਤਸ਼ਾਹਿਤ ਕਰਨ ਦੇ ਉਨ੍ਹਾਂ ਦੇ ਯਤਨਾਂ ਅਤੇ ਕਈ ਸਮਾਜਿਕ ਕਾਰਜਾਂ ਪ੍ਰਤੀ ਵਚਨਬੱਧਤਾ ਲਈ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ । ਓਮ ਸ਼ਾਂਤੀ।
************
ਐੱਮਜੇਪੀਐੱਸ/ਵੀਜੇ
(रिलीज़ आईडी: 2208845)
आगंतुक पटल : 35
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam