ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੁੱਖ ਸਕੱਤਰਾਂ ਦੀ ਰਾਸ਼ਟਰੀ ਕਾਨਫ਼ਰੰਸ ਦੀ ਪ੍ਰਧਾਨਗੀ ਕੀਤੀ
Posted On:
27 DEC 2025 10:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਮੁੱਖ ਸਕੱਤਰਾਂ ਦੀ ਰਾਸ਼ਟਰੀ ਕਾਨਫ਼ਰੰਸ ਵਿੱਚ ਹਿੱਸਾ ਲਿਆ। ਸ਼੍ਰੀ ਮੋਦੀ ਨੇ ਕਿਹਾ, "ਦਿੱਲੀ ਵਿੱਚ ਆਯੋਜਿਤ ਮੁੱਖ ਸਕੱਤਰਾਂ ਦੀ ਰਾਸ਼ਟਰੀ ਕਾਨਫ਼ਰੰਸ ਦੌਰਾਨ ਸ਼ਾਸਨ ਅਤੇ ਸੁਧਾਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਸਾਰਥਕ ਚਰਚਾ ਹੋਈ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਦਿੱਲੀ ਵਿੱਚ ਆਯੋਜਿਤ ਮੁੱਖ ਸਕੱਤਰਾਂ ਦੀ ਰਾਸ਼ਟਰੀ ਕਾਨਫ਼ਰੰਸ ਦੌਰਾਨ ਸ਼ਾਸਨ ਅਤੇ ਸੁਧਾਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਸਾਰਥਕ ਚਰਚਾ ਹੋਈ।"
************
ਐੱਮਜੇਪੀਐੱਸ/ਵੀਜੇ
(Release ID: 2209395)
ਵਿਜ਼ੀਟਰ ਕਾਊਂਟਰ : 35
Read this release in:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Telugu
,
Kannada
,
Malayalam