ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ 2025 ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਅਰਜੁਨ ਏਰੀਗੈਸੀ ਨੂੰ ਵਧਾਈ ਦਿੱਤੀ


Posted On: 29 DEC 2025 3:15PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਰਜੁਨ ਏਰੀਗੈਸੀ ਨੂੰ ਦੋਹਾ ਵਿੱਚ ਆਯੋਜਿਤ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਦੇ ਓਪਨ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, "ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਸ਼ਲਾਘਾਯੋਗ ਹੈ। ਮੈਂ ਦੇ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।"

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਦੋਹਾ ਵਿੱਚ ਆਯੋਜਿਤ ਫਿਡੇ ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਦੇ ਓਪਨ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤਣ 'ਤੇ ਅਰਜੁਨ ਏਰੀਗੈਸੀ 'ਤੇ ਮਾਣ ਹੈ। ਉਨ੍ਹਾਂ ਦਾ ਦ੍ਰਿੜ੍ਹ ਸੰਕਲਪ ਸ਼ਲਾਘਾਯੋਗ ਹੈ। ਮੈਂ ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ।"

@ArjunErigaisi

************

ਐਮਜੇਪੀਐਸ/ਵੀਜੇ


(Release ID: 2209489) ਵਿਜ਼ੀਟਰ ਕਾਊਂਟਰ : 33