ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੁੰਬਈ ਦੇ ਭਾਂਡੁਪ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
30 DEC 2025 10:13AM by PIB Chandigarh
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਭਾਂਡੁਪ ਵਿੱਚ ਹੋਏ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ।
ਪੀਐੱਮਓ ਇੰਡੀਆ ਵੱਲੋਂ ਕੀਤੀ ਗਈ ਇੱਕ ਪੋਸਟ ਵਿੱਚ ਲਿਖਿਆ:
"ਮੁੰਬਈ ਦੇ ਭਾਂਡੁਪ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਬਹੁਤ ਦੁੱਖ ਹੋਇਆ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਸਾਰੇ ਲੋਕਾਂ ਪ੍ਰਤੀ ਮੇਰੀ ਸੰਵੇਦਨਾ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi"
"मुंबईतील भांडुप येथे अपघातात झालेल्या जीवितहानीने अत्यंत दुःख झाले आहे. आपल्या प्रियजनांना गमावलेल्या कुटुंबीयांप्रती माझ्या संवेदना आहेत. जखमींच्या तब्येतीत लवकरात लवकर सुधार व्हावा, अशी प्रार्थना करतो: पंतप्रधान @narendramodi"
************
ਐੱਮਜੇਪੀਐੱਸ/ਐੱਸਆਰ
(रिलीज़ आईडी: 2209783)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam