ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
Posted On:
30 DEC 2025 12:37PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ਪੋਸਟ ਵਿੱਚ ਲਿਖਿਆ:
ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਬਹੁਤ ਦੁੱਖ ਹੋਇਆ। ਦੁਖੀ ਪਰਿਵਾਰਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪ੍ਰਧਾਨ ਮੰਤਰੀ @narendramodi"
************
ਐੱਮਜੇਪੀਐੱ/ਐੱਸਆਰ
(Release ID: 2209788)
ਵਿਜ਼ੀਟਰ ਕਾਊਂਟਰ : 56
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam