ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਮਾਜ ਭਲਾਈ ਲਈ ਸੁਭਾਸ਼ਤਮ ਰਾਹੀਂ ਪਰਉਪਕਾਰੀ ਵਿਚਾਰਾਂ ਦੀ ਸ਼ਕਤੀ 'ਤੇ ਜ਼ੋਰ ਦਿੱਤਾ
प्रविष्टि तिथि:
31 DEC 2025 9:06AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਮਾਜ ਭਲਾਈ ਨੂੰ ਅੱਗੇ ਵਧਾਉਣ ਵਿੱਚ ਪਰਉਪਕਾਰੀ ਸੋਚ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ।
ਸ਼੍ਰੀ ਮੋਦੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਚੰਗੀ ਸੋਚ ਅਤੇ ਸਕਾਰਾਤਮਕ ਸੰਕਲਪ ਨੂੰ ਹੁਲਾਰਾ ਦੇਣ ਨਾਲ ਸਾਰੇ ਯਤਨ ਪੂਰੇ ਹੁੰਦੇ ਹਨ, ਜੋ ਇਸ ਸਦੀਵੀ ਸੰਦੇਸ਼ ਨੂੰ ਮਜ਼ਬੂਤ ਕਰਦਾ ਹੈ ਕਿ ਵਿਅਕਤੀਗਤ ਗੁਣ ਸਮੂਹਿਕ ਤਰੱਕੀ ਵਿੱਚ ਯੋਗਦਾਨ ਦਿੰਦਾ ਹੈ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ‘ਐੱਕਸ’ ’ਤੇ ਇੱਕ ਪੋਸਟ ਵਿੱਚ ਪ੍ਰਾਚੀਨ ਗਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ:
“ਕਲਿਆਣਕਾਰੀ ਵਿਚਾਰਾਂ ਨਾਲ ਹੀ ਅਸੀਂ ਸਮਾਜ ਦਾ ਹਿਤ ਕਰ ਸਕਦੇ ਹਾਂ।
यथा यथा हि पुरुषः कल्याणे कुरुते मनः।
तथा तथाऽस्य सर्वार्थाः सिद्ध्यन्ते नात्र संशयः।।”
***************
ਐੱਮਜੇਪੀਐੱਸ/ਐੱਸਆਰ
(रिलीज़ आईडी: 2210133)
आगंतुक पटल : 4
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Tamil
,
Telugu
,
Malayalam