ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਦੀ ਵਿਕਾਸ ਯਾਤਰਾ ਨੂੰ ਤੇਜ਼ ਕਰਨ ਵਾਲੇ ਇਤਿਹਾਸਕ ਸੁਧਾਰਾਂ ਨਾਲ ਸਬੰਧਤ ਲਿੰਕਡਇਨ ਪੋਸਟ ਸਾਂਝੀ ਕੀਤੀ


ਭਾਰਤ ਸੁਧਾਰ ਐਕਸਪ੍ਰੈੱਸ ਵਿੱਚ ਸਵਾਰ ਹੈ!: ਪ੍ਰਧਾਨ ਮੰਤਰੀ

प्रविष्टि तिथि: 30 DEC 2025 4:23PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਲ 2025 ਵਿੱਚ ਸਰਕਾਰ ਵੱਲੋਂ ਕੀਤੇ ਗਏ ਪਰਿਵਰਤਨਸ਼ੀਲ ਸੁਧਾਰਾਂ ’ਤੇ ਚਾਨਣਾ ਪਾਇਆ, ਜਿਨ੍ਹਾਂ ਨੇ ਭਾਰਤ ਨੂੰ ਤੇਜ਼ ਵਿਕਾਸ ਅਤੇ ਪ੍ਰਗਤੀ ਦੇ ਰਾਹ ’ਤੇ ਮਜ਼ਬੂਤੀ ਨਾਲ ਖੜ੍ਹਾ ਕੀਤਾ ਹੈ।

ਸ਼੍ਰੀ ਮੋਦੀ ਨੇ ਭਾਰਤ ਵਿੱਚ ਸੁਧਾਰਾਂ ਦੀ ਤੇਜ਼ ਰਫ਼ਤਾਰ ਨੂੰ ਉਜਾਗਰ ਕਰਦੇ ਹੋਏ ਕਿਹਾ:

“ਭਾਰਤ ਸੁਧਾਰ ਐਕਸਪ੍ਰੈੱਸ ਵਿੱਚ ਸਵਾਰ ਹੋ ਗਿਆ ਹੈ!”

2025 ਵਿੱਚ ਵੱਖ-ਵੱਖ ਖੇਤਰਾਂ ਵਿੱਚ ਬੇਮਿਸਾਲ ਸੁਧਾਰ ਹੋਏ, ਜਿਸ ਨਾਲ ਸਾਡੀ ਵਿਕਾਸ ਯਾਤਰਾ ਹੋਰ ਤੇਜ਼ ਹੋਈ। ਇਹ ਸੁਧਾਰ ਵਿਕਸਿਤ ਭਾਰਤ ਬਣਾਉਣ ਦੇ ਸਾਡੇ ਯਤਨਾਂ ਨੂੰ ਹੋਰ ਮਜ਼ਬੂਤ ​​ਕਰਨਗੇ।

ਮੈਂ ਇਸ ਬਾਰੇ @LinkedIn ’ਤੇ ਕੁਝ ਵਿਚਾਰ ਸਾਂਝੇ ਕੀਤੇ ਹਨ।

 

************

ਐੱਮਜੇਪੀਐੱਸ/ਐੱਸਆਰ


(रिलीज़ आईडी: 2210137) आगंतुक पटल : 40
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam