ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
01 JAN 2026 8:08AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੇਂ ਸਾਲ 2026 ਦੇ ਮੌਕੇ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
“ਸਾਰਿਆਂ ਨੂੰ ਨਵੇਂ ਸਾਲ 2026 ਦੀਆਂ ਨਿੱਘੀਆਂ ਸ਼ੁਭਕਾਮਨਾਵਾਂ!
ਆਉਣ ਵਾਲਾ ਸਾਲ ਤੁਹਾਡੇ ਲਈ ਚੰਗੀ ਸਿਹਤ ਅਤੇ ਖ਼ੁਸ਼ਹਾਲੀ ਲੈ ਕੇ ਆਏ, ਤੁਹਾਡੇ ਯਤਨਾਂ ਵਿੱਚ ਸਫਲਤਾ ਅਤੇ ਤੁਹਾਡੇ ਸਾਰੇ ਕੰਮਾਂ ਵਿੱਚ ਕਾਮਯਾਬੀ ਪ੍ਰਦਾਨ ਕਰੇ। ਸਾਡੇ ਸਮਾਜ ਵਿੱਚ ਸ਼ਾਂਤੀ ਅਤੇ ਖ਼ੁਸ਼ੀ ਲਈ ਪ੍ਰਾਰਥਨਾ ਕਰਦਾ ਹਾਂ।”
********
ਐੱਮਜੇਪੀਐੱਸ/ਐੱਸਆਰ
(रिलीज़ आईडी: 2210482)
आगंतुक पटल : 3
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Tamil
,
Telugu
,
Kannada
,
Malayalam