ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਾਰੀ ਸਿੱਖਿਆ ਅਤੇ ਸਮਾਜਿਕ ਸੁਧਾਰਾਂ ਦੀ ਮੋਢੀ, ਸਾਵਿਤਰੀਬਾਈ ਫੂਲੇ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
ਸਾਵਿਤਰੀਬਾਈ ਫੂਲੇ ਜੀ ਨੇ ਮਹਿਲਾਵਾਂ ਨੂੰ ਸਿੱਖਿਆ ਦੇ ਮੂਲ ਅਧਿਕਾਰ ਨਾਲ ਜੋੜ ਕੇ ਨਾਰੀ ਸਸ਼ਕਤੀਕਰਣ ਨੂੰ ਨਵੀਂ ਦਿਸ਼ਾ ਦਿੱਤੀ
ਉਨ੍ਹਾਂ ਨੇ ਸਮਾਜਿਕ ਬੁਰਾਈਆਂ ਦੇ ਵਿਰੁੱਧ ਸੰਘਰਸ਼ ਕਰਦੇ ਹੋਏ ਦੇਸ਼ ਦੇ ਪਹਿਲੇ ਬਾਲਿਕਾ ਸਕੂਲ ਦੀ ਸਥਾਪਨਾ ਕੀਤੀ ਅਤੇ ਸਮਾਜ ਸੁਧਾਰ ਦੀ ਲਾਟ ਜਗਾਈ
ਸਾਵਿਤਰੀਬਾਈ ਫੂਲੇ ਜੀ ਦਾ ਪ੍ਰੇਰਣਾਦਾਇਕ ਜੀਵਨ ਰਾਸ਼ਟਰ ਨਿਰਮਾਣ ਵਿੱਚ ਹਮੇਸ਼ਾ ਮਾਰਗਦਰਸ਼ਕ ਬਣਿਆ ਰਹੇਗਾ
प्रविष्टि तिथि:
03 JAN 2026 11:31AM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਨਾਰੀ ਸਿੱਖਿਆ ਅਤੇ ਸਮਾਜਿਕ ਸੁਧਾਰਾਂ ਦੀ ਮੋਢੀ, ਸਾਵਿਤਰੀਬਾਈ ਫੂਲੇ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।
X ਪਲੈਟਫਾਰਮ ‘ਤੇ ਇੱਕ ਪੋਸਟ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਿਹਾ “ਨਾਰੀ ਸਿੱਖਿਆ ਅਤੇ ਸਮਾਜਿਕ ਸੁਧਾਰਾਂ ਦੀ ਮੋਢੀ, ਸਾਵਿਤਰੀਬਾਈ ਫੂਲੇ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਕੋਟੀ-ਕੋਟੀ ਨਮਨ। ਸਾਵਿਤਰੀਬਾਈ ਫੂਲੇ ਜੀ ਨੇ ਮਹਿਲਾਵਾਂ ਨੂੰ ਸਿੱਖਿਆ ਦੇ ਮੌਲਿਕ ਅਧਿਕਾਰ ਨਾਲ ਜੋੜ ਕੇ ਨਾਰੀ ਸਸ਼ਕਤੀਕਰਣ ਨੂੰ ਇੱਕ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਨੇ ਸਮਾਜਿਕ ਬੁਰਾਈਆਂ ਦੇ ਵਿਰੁੱਧ ਸੰਘਰਸ਼ ਕਰਦੇ ਹੋਏ ਦੇਸ਼ ਦੇ ਪਹਿਲੇ ਬਾਲਿਕਾ ਸਕੂਲ ਦੀ ਸਥਾਪਨਾ ਕੀਤੀ ਅਤੇ ਸਮਾਜ ਸੁਧਾਰ ਦੀ ਲਾਟ ਜਗਾਈ। ਉਨ੍ਹਾਂ ਦਾ ਪ੍ਰੇਰਣਾਦਾਇਕ ਜੀਵਨ ਰਾਸ਼ਟਰ ਨਿਰਮਾਣ ਵਿੱਚ ਹਮੇਸ਼ਾ ਮਾਰਗਦਰਸ਼ਕ ਬਣਿਆ ਰਹੇਗਾ।”
***************
ਆਰਕੇ/ਆਰਆਰ/ਪੀਐੱਸ
(रिलीज़ आईडी: 2211198)
आगंतुक पटल : 6
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam