ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਫ਼ਰੀਦਪੁਰ ਵਿਧਾਇਕ ਡਾ. ਸ਼ਿਆਮ ਬਿਹਾਰੀ ਲਾਲ ਜੀ ਦੇ ਦੇਹਾਂਤ ’ਤੇ ਸੋਗ ਪ੍ਰਗਟ ਕੀਤਾ
Posted On:
02 JAN 2026 6:42PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਫ਼ਰੀਦਪੁਰ ਤੋਂ ਵਿਧਾਇਕ ਡਾ. ਸ਼ਿਆਮ ਬਿਹਾਰੀ ਲਾਲ ਜੀ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ।
ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਪੋਸਟ ਵਿੱਚ ਕਿਹਾ:
"ਉੱਤਰ ਪ੍ਰਦੇਸ਼ ਦੇ ਫ਼ਰੀਦਪੁਰ ਦੇ ਵਿਧਾਇਕ ਡਾ. ਸ਼ਿਆਮ ਬਿਹਾਰੀ ਲਾਲ ਜੀ ਦੇ ਦੇਹਾਂਤ ਨਾਲ ਬਹੁਤ ਦੁੱਖ ਹੋਇਆ ਹੈ। ਉਹ ਲੋਕ-ਹਿਤ ਵਿੱਚ ਸਮਰਪਿਤ ਭਾਜਪਾ ਦੇ ਇੱਕ ਮਿਹਨਤੀ ਆਗੂ ਸਨ, ਜਿਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ। ਓਮ ਸ਼ਾਂਤੀ!"
************
ਐੱਮਜੇਪੀਐੱਸ/ਐੱਸਆਰ
(Release ID: 2211278)
ਵਿਜ਼ੀਟਰ ਕਾਊਂਟਰ : 30
Read this release in:
English
,
Urdu
,
हिन्दी
,
Marathi
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam