ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਅਗਨੀਵੇਸ਼ ਅਗਰਵਾਲ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ
प्रविष्टि तिथि:
08 JAN 2026 9:59AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਅਗਨੀਵੇਸ਼ ਅਗਰਵਾਲ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ।
ਸ਼੍ਰੀ ਮੋਦੀ ਨੇ ਸ਼੍ਰੀ ਅਨਿਲ ਅਗਰਵਾਲ ਵੱਲੋਂ ਐੱਕਸ 'ਤੇ ਕੀਤੇ ਗਏ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਲਿਖਿਆ:
“ਸ਼੍ਰੀ ਅਗਨੀਵੇਸ਼ ਅਗਰਵਾਲ ਦਾ ਬੇਵਕਤੀ ਦੇਹਾਂਤ ਬਹੁਤ ਹੀ ਹੈਰਾਨ ਕਰਨ ਵਾਲਾ ਅਤੇ ਦੁਖਦਾਈ ਹੈ। ਇਸ ਦਿਲ ਨੂੰ ਛੂਹ ਲੈਣ ਵਾਲੀ ਸ਼ਰਧਾਂਜਲੀ ਵਿੱਚ ਤੁਹਾਡੇ ਡੂੰਘੇ ਦੁੱਖ ਦੀ ਝਲਕ ਸਪਸ਼ਟ ਹੈ। ਪ੍ਰਾਰਥਨਾ ਕਰਦਾ ਹਾਂ ਕਿ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਨਿਰੰਤਰ ਤਾਕਤ ਅਤੇ ਹਿੰਮਤ ਮਿਲੇ। ਓਮ ਸ਼ਾਂਤੀ।
@AnilAgarwal_Ved”
************
ਐੱਮਜੇਪੀਐੱਸ/ਐੱਸਆਰ
(रिलीज़ आईडी: 2212453)
आगंतुक पटल : 10
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Tamil
,
Telugu
,
Kannada
,
Malayalam